September 3, 2026, 4:00 pm
----------- Advertisement -----------
HomeNewsLatest Newsਮਾਛੀਵਾੜਾ ਸਾਹਿਬ: ਭਿਆਨਕ ਸੜਕ ਹਾਦਸੇ ’ਚ 2 ਸਕੇ ਭਰਾਵਾਂ ਦੀ ਮੌਤ

ਮਾਛੀਵਾੜਾ ਸਾਹਿਬ: ਭਿਆਨਕ ਸੜਕ ਹਾਦਸੇ ’ਚ 2 ਸਕੇ ਭਰਾਵਾਂ ਦੀ ਮੌਤ

Published on

----------- Advertisement -----------

ਮਾਛੀਵਾੜਾ ਸਾਹਿਬ, 22 ਦਸੰਬਰ ( ਅਨੁਰਾਗ ਸੰਦਲ) ਸਥਾਨਕ ਕੁਹਾੜਾ ਰੋਡ ’ਤੇ ਸਥਿਤ ਪਿੰਡ ਗੁਰੂਗਡ਼੍ਹ ਨੇਡ਼੍ਹੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾ ਵਿਕਰਮ ਸਿੰਘ (30) ਅਤੇ ਗੁਰਮੁਖ ਸਿੰਘ (31) ਵਾਸੀ ਹਿਯਾਤਪੁਰ (ਥਾਣਾ ਕੂੰਮਕਲਾਂ) ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਕਰਮ ਸਿੰਘ ਅਤੇ ਗੁਰਮੁਖ ਸਿੰਘ ਦੋਵੇਂ ਕੁਹਾੜਾ ਰੋਡ ’ਤੇ ਸਥਿਤ ਸ਼ਿਵਾ ਫੈਕਟਰੀ ਵਿਚ ਕਰਮਚਾਰੀ ਸਨ ਅਤੇ ਰਾਤ ਦੀ ਡਿਊਟੀ ਕਰਨ ਉਪਰੰਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਹਿਯਾਤਪੁਰ ਪਰਤ ਰਹੇ ਸਨ। ਸਵੇਰੇ ਹੀ ਪ੍ਰਾਈਵੇਟ ਸਕੂਲ ਦੀ ਵੈਨ ਜੋ ਕਿ ਬੱਚੇ ਲੈ ਕੇ ਜਾ ਰਹੀ ਸੀ ਉਸਦੀ ਇਨ੍ਹਾਂ ਦੋਵਾਂ ਮੋਟਰਸਾਈਕਲ ਸਵਾਰਾਂ ਨਾਲ ਟੱਕਰ ਹੋ ਗਈ ਜਿਸ ਵਿਚ ਵਿਕਰਮ ਸਿੰਘ ਦੀ ਤਾਂ ਮੌਕੇ ’ਤੇ ਹੀ ਮੌਤ ਜਦਕਿ ਦੂਜਾ ਭਰਾ ਗੁਰਮੁਖ ਸਿੰਘ ਲੁਧਿਆਣਾ ਹਸਪਤਾਲ ਵਿਖੇ ਇਲਾਜ ਅਧੀਨ ਦਮ ਤੋੜ ਗਿਆ।

ਮਾਛੀਵਾੜਾ ਪੁਲਸ ਵਲੋਂ ਦੋਵਾਂ ਭਰਾਵਾਂ ਦੀ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ ਅਤੇ ਸਕੂਲ ਬੱਸ ਚਾਲਕ ਖਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਵੇਂ ਮ੍ਰਿਤਕ ਭਰਾ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਦੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੇ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇਸ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ। ਦੋਵੇਂ ਮ੍ਰਿਤਕ ਭਰਾ ਕੁਆਰੇ ਸਨ ਅਤੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਸਨ ਪਰ ਹੁਣ ਮੌਤ ਕਾਰਨ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...