October 4, 2026, 7:25 pm
----------- Advertisement -----------
HomeNewsLatest Newsਰਾਮ ਰਹੀਮ ਦੀ ਪਰਿਵਾਰਕ ਆਈਡੀ 'ਚ ਹਨੀਪ੍ਰੀਤ ਦਾ ਨਾਂ ਦਰਜ, ਡੇਰਾ ਮੁਖੀ...

ਰਾਮ ਰਹੀਮ ਦੀ ਪਰਿਵਾਰਕ ਆਈਡੀ ‘ਚ ਹਨੀਪ੍ਰੀਤ ਦਾ ਨਾਂ ਦਰਜ, ਡੇਰਾ ਮੁਖੀ ਦੀ ਪਤਨੀ ਅਤੇ ਮਾਤਾ ਦਾ ਨਹੀਂ ਕੀਤੇ ਨਾਂਅ

Published on

----------- Advertisement -----------

ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਰਾਮ ਰਹੀਮ ਨਾਲ ਜੁੜੀ ਇਕ ਹੋਰ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਦੀ ਪਰਿਵਾਰਕ ਆਈਡੀ ਵਿੱਚ ਨਾ ਤਾਂ ਪਤਨੀ ਹਰਜੀਤ ਕੌਰ ਦਾ ਨਾਂ ਦਰਜ ਕਰਵਾਇਆ ਗਿਆ ਹੈ ਅਤੇ ਨਾ ਹੀ ਮਾਂ ਨਸੀਬ ਕੌਰ ਦਾ, ਸਗੋਂ ਹਨੀਪ੍ਰੀਤ ਦਾ ਨਾਂ ਲਿਖਿਆ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹਿਣ ਦੌਰਾਨ ਬਣੀ ਆਈਡੀ ਵਿੱਚ ਹਨੀਪ੍ਰੀਤ ਨੂੰ ਰਾਮ ਰਹੀਮ ਦੀ ਮੁੱਖ ਚੇਲੀ ਅਤੇ ਧਰਮ ਦੀ ਬੇਟੀ ਦੱਸਿਆ ਗਿਆ ਹੈ। ਰਾਮ ਰਹੀਮ ਨੇ ਆਪਣੇ ਪਿਤਾ ਅਤੇ ਮਾਤਾ ਦਾ ਨਾਮ ਵਾਲੇ ਕਾਲਮ ਵਿੱਚ ਸ਼ਾਹ ਸਤਨਾਮ ਸਿੰਘ ਮਹਾਰਾਜ ਦਾ ਨਾਮ ਦਰਜ ਕਰਵਾ ਰੱਖਿਆ ਹੈ, ਜਦਕਿ ਹਨੀਪ੍ਰੀਤ ਦੇ ਪਿਤਾ ਅਤੇ ਮਾਤਾ ਦੇ ਨਾਮ ਵਾਲੇ ਕਾਲਮ ਵਿੱਚ ਧਰਮ ਸੰਤ ਗੁਰਮੀਤ ਰਾਮ ਰਹੀਮ ਸਿੰਘ ਇੰਸਾ ਦਾ ਨਾਮ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਰਾਮ ਰਹੀਮ ਦਾ ਪੂਰਾ ਪਰਿਵਾਰ ਵਿਦੇਸ਼ ਵਿੱਚ ਸੈਟਲ ਹੋ ਗਿਆ ਹੈ। ਰਾਮ ਰਹੀਮ ਦੀਆਂ ਦੋ ਬੇਟੀਆਂ ਅਮਰਪ੍ਰੀਤ ਅਤੇ ਚਰਨਪ੍ਰੀਤ ਕੌਰ ਅਤੇ ਬੇਟਾ ਜਸਮੀਤ ਪਰਿਵਾਰ ਸਮੇਤ ਲੰਡਨ ‘ਚ ਸੈਟਲ ਹੋ ਗਏ ਹਨ। ਹਾਲਾਂਕਿ ਡੇਰਾਮੁਖ ਦੀ ਮਾਂ ਨਸੀਬ ਕੌਰ ਅਤੇ ਪਤਨੀ ਹਰਜੀਤ ਕੌਰ ਭਾਰਤ ‘ਚ ਹੀ ਰਹਿਣਗੀਆਂ। ਰਾਮ ਰਹੀਮ ਦੀਆਂ ਦੋ ਬੇਟੀਆਂ ਅਮਰਪ੍ਰੀਤ ਅਤੇ ਚਰਨਪ੍ਰੀਤ ਪਹਿਲਾਂ ਹੀ ਲੰਡਨ ਜਾ ਚੁੱਕੀਆਂ ਸਨ। 26 ਸਤੰਬਰ ਨੂੰ ਬੇਟਾ ਜਸਮੀਤ ਵੀ ਪਰਿਵਾਰ ਨਾਲ ਲੰਡਨ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...