July 23, 2026, 8:45 pm
----------- Advertisement -----------
HomeNewsLatest Newsਪੰਜਾਬ ਲੋਕ ਕਾਂਗਰਸ ਵੱਲੋਂ ਅਹੁਦੇਦਾਰ ਨਿਯੁਕਤ

ਪੰਜਾਬ ਲੋਕ ਕਾਂਗਰਸ ਵੱਲੋਂ ਅਹੁਦੇਦਾਰ ਨਿਯੁਕਤ

Published on

----------- Advertisement -----------

ਪੰਜਾਬ ਦੇ ਸਾਬਕਾ ਸੀ ਐਮ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਕੁੱਝ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਲੋਕ ਕਾਂਗਰਸ ਨੇ ਸ੍ਰੀਮਤੀ ਰਾਜਵੰਤ ਕੌਰ ਨੂੰ ਪਾਰਟੀ ਦੀ ਮਹਿਲਾ ਵਿੰਗ ਦੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਜੇ ਕਪੂਰ ਨੂੰ ਪਾਰਟੀ ਦਾ ਜਨਰਲ ਸਕੱਤਰ ਥਾਪਿਆ ਗਿਆ ਹੈ।

ਓਥੇ ਹੀ ਪਾਰਟੀ ਨੇ ਰਾਜੀਵ ਦੁੱਗਲ ਨੂੰ ਪਾਰਟੀ ਦਾ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਸ਼ਹਿਰੀ ਦਾ ਇੰਚਾਰਜ ਲਗਾਇਆ ਗਿਆ ਹੈ। ਰਾਜੀਵ ਭਗਤ ਨੂੰ ਅੰਮ੍ਰਿਤਸਰ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਹਰਮੇਸ਼ ਕੁਮਾਰ ਗੋਇਲ ਨੂੰ ਪਟਿਆਲਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਹੈ। ਇਹ ਜਾਣਕਾਰੀ ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਸ੍ਰੀ ਕਮਲ ਸੈਣੀ ਵੱਲੋਂ ਸਾਂਝੀ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...