May 1, 2026, 7:20 pm
----------- Advertisement -----------
HomeNewsLatest Newsਹਰ ਘਰ ਜਲ ਸਕੀਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਜਿੱਤਿਆ ਰਾਸ਼ਟਰੀ ਪੁਰਸਕਾਰ

ਹਰ ਘਰ ਜਲ ਸਕੀਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਜਿੱਤਿਆ ਰਾਸ਼ਟਰੀ ਪੁਰਸਕਾਰ

Published on

----------- Advertisement -----------

ਐਸ.ਏ.ਐਸ.ਨਗਰ, 2 ਅਕਤੂਬਰ : ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਅੱਜ ‘ਹਰ ਘਰ ਜਲ’ ਸਕੀਮ ਤਹਿਤ ਕੌਮੀ ਪੁਰਸਕਾਰ ਜਿੱਤ ਕੇ ਨਾਮਣਾ ਖੱਟਿਆ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹੇ ਨੂੰ ਇਹ ਐਵਾਰਡ ਪ੍ਰਦਾਨ ਕੀਤਾ। ਅਵਾਰਡ ਅਵਨੀਤ ਕੌਰ, ਏ.ਡੀ.ਸੀ.(ਡੀ) ਐਸ.ਏ.ਐਸ.ਨਗਰ ਨੇ ਪ੍ਰਾਪਤ ਕੀਤਾ।
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਏ.ਡੀ.ਸੀ.(ਡੀ) ਅਵਨੀਤ ਕੌਰ ਨੇ ਦੱਸਿਆ ਕਿ ਸਵੱਛ ਭਾਰਤ ਦਿਵਸ ਮੌਕੇ ਐਸ.ਏ.ਐਸ.ਨਗਰ ਜ਼ਿਲ੍ਹੇ ਨੂੰ ਜ਼ਿਲ੍ਹੇ ਦੇ 100 ਫੀਸਦੀ ਪਿੰਡਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਿੱਚ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ.ਨਗਰ ਦੇ 342 ਪਿੰਡਾਂ ਵਿੱਚ ਕੁੱਲ 92542 ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਦਿੱਤੇ ਗਏ ਹਨ। ਇਸ ਨਾਲ ਜ਼ਿਲ੍ਹਾ ਐਸ.ਏ.ਐਸ.ਨਗਰ ਅਜਿਹਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਹਰ ਪਿੰਡ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...