April 24, 2026, 10:56 am
----------- Advertisement -----------
HomeNewsHealthਜੇਕਰ ਤੁਹਾਡੀਆਂ ‘ਅੱਖਾਂ’ ’ਚ ਹੁੰਦੀ ਹੈ ਖ਼ਾਰਿਸ਼ ਤਾਂ ਜ਼ਰੂਰ ਅਪਣਾਓ ਇਹ ਨੁਸਖ਼ੇ

ਜੇਕਰ ਤੁਹਾਡੀਆਂ ‘ਅੱਖਾਂ’ ’ਚ ਹੁੰਦੀ ਹੈ ਖ਼ਾਰਿਸ਼ ਤਾਂ ਜ਼ਰੂਰ ਅਪਣਾਓ ਇਹ ਨੁਸਖ਼ੇ

Published on

----------- Advertisement -----------

ਅੱਖਾਂ ਵਿੱਚੋਂ ਪਾਣੀ ਆਉਣਾ ਸਾਧਾਰਨ ਹੁੰਦਾ ਹੈ। ਜੇਕਰ ਅੱਖਾਂ ਵਿਚੋਂ ਪਾਣੀ ਬਿਨਾਂ ਕਿਸੇ ਕਾਰਨ ਦੇ ਆਉਂਦਾ ਹੈ ਤਾਂ ਇਸ ਦੇ ਕਈ ਕਾਰਨ ਹੋ ਸਕਦੇ ਹਨ। ਇਸ ਦਾ ਇਲਾਜ ਕਰਵਾਉਣਾ ਜ਼ਰੂਰੀ ਹੈ। ਕਮਜ਼ੋਰੀ ਹੋਣ ਕਾਰਨ ਜਾਂ ਸੱਟ ਲੱਗਣ ਕਾਰਨ ਵੀ ਅੱਖਾਂ ’ਚੋਂ ਪਾਣੀ ਆ ਸਕਦਾ ਹੈ। ਇਸ ਨਾਲ ਅੱਖਾਂ ਵਿੱਚ ਸੋਜ ਅਤੇ ਜਲਨ ਦੀ ਸਮੱਸਿਆ ਹੋ ਸਕਦੀ ਹੈ। ਜੇਕਰ ਤੁਹਾਨੂੰ ਅੱਖਾਂ ਵਿੱਚ ਦਰਦ ਅਤੇ ਧੁੰਦਲਾ ਦਿਖਾਈ ਦਿੰਦਾ ਹੈ, ਤਾਂ ਤੁਰੰਤ ਡਾਕਟਰ ਦੀ ਸਲਾਹ ਲਓ। ਅੱਖਾਂ ਵਿੱਚੋਂ ਪਾਣੀ ਆਉਣ ਦੀ ਸਮੱਸਿਆ ਹੋਣ ’ਤੇ ਅਸੀਂ ਕੁਝ ਘਰੇਲੂ ਨੁਸਖ਼ੇ ਅਪਣਾ ਸਕਦੇ ਹਾਂ, ਜਿਸ ਨਾਲ ਤੁਹਾਨੂੰ ਰਾਹਤ ਮਿਲੇਗੀ। ਜੇਕਰ ਸਮੱਸਿਆ ਜ਼ਿਆਦਾ ਹੈ ਤਾਂ ਤੁਸੀਂ ਡਾਕਟਰ ਦੀ ਸਲਾਹ ਜ਼ਰੂਰ ਲਓ।

ਅੱਖਾਂ ਦੀ ਸਿਕਾਈ
ਅੱਖਾਂ ਦੀ ਸਮੱਸਿਆ ਹੋਣ ’ਤੇ ਗ੍ਰੀਨ-ਟੀ ਬੈਗ ਨੂੰ ਥੋੜ੍ਹੇ ਸਮਾਂ ਗਰਮ ਪਾਣੀ ’ਚ ਰੱਖੋ। ਬਾਅਦ ‘ਚ ਉਸ ਨਾਲ ਅੱਖਾਂ ਦੀ ਸਿਕਾਈ ਕਰੋ। ਇਸ ਨਾਲ ਤੁਹਾਨੂੰ ਬਹੁਤ ਆਰਾਮ ਮਿਲੇਗਾ।

ਅੱਖਾਂ ਦੀ ਮਸਾਜ
ਕੋਟਣ ਨੂੰ ਕੈਸਟਰ ਆਇਲ ‘ਚ ਡੁਬੋ ਲਵੋ ਅਤੇ ਹੱਥਾਂ ਨਾਲ ਨਿਚੋੜਨ ਤੋਂ ਬਾਅਦ ਅੱਖਾਂ ’ਤੇ ਰੱਖ ਲਓ। ਬਾਅਦ ‘ਚ ਤੇਲ ਨਾਲ ਅੱਖਾਂ ਦੀ ਮਸਾਜ ਕਰੋ ।

ਪਿੱਪਲ ਦੇ ਪੱਤਿਆਂ ਦਾ ਪਾਣੀ
ਪਿੱਪਲ ਦੇ ਪੱਤਿਆਂ ਨੂੰ ਰਾਤ ਭਰ ਪਾਣੀ ‘ਚ ਭਿਓਂ ਕੇ ਰੱਖ ਦਿਓ। ਸਵੇਰੇ ਇਸ ਪਾਣੀ ਨਾਲ ਅੱਖਾਂ ਨੂੰ ਧੋਵੋ। ਇਸ ਨਾਲ ਅੱਖਾਂ ਦੀ ਰੌਸ਼ਨੀ ਵਧੇਗੀ ਅਤੇ ਅੱਖਾਂ ਦੀ ਹਰ ਸਮੱਸਿਆ ਦੂਰ ਹੋਵੇਗੀ।

ਨਾਰੀਅਲ ਦਾ ਤੇਲ
ਇਸਦੇ ਲਈ ਤੁਸੀਂ ਅੱਖਾਂ ਦੀ ਨਾਰੀਅਲ ਦਾ ਤੇਲ ਲਗਾਓ। ਇਸ ਨਾਲ ਅੱਖਾਂ ਨੂੰ ਆਰਾਮ ਮਿਲਦਾ ਹੈ। ਨਾਰੀਅਲ ਦਾ ਤੇਲ ਬੈਕਟੀਰੀਅਲ ਇੰਫੈਕਸ਼ਨ ਤੋਂ ਬਚਾਉਂਦਾ ਹੈ।

ਬੇਕਿੰਗ ਸੋਡਾ
1 ਚੱਮਚ ਬੇਕਿੰਗ ਸੋਡੇ ਨੂੰ 1 ਕੱਪ ਪਾਣੀ ‘ਚ ਮਿਲਾ ਲਓ। ਇਸ ਨਾਲ ਦਿਨ ‘ਚ 3 ਵਾਰ ਅੱਖਾਂ ਨੂੰ ਸਾਫ਼ ਕਰੋ। ਅੱਖਾਂ ਵਿੱਚੋਂ ਪਾਣੀ ਆਉਣਾ ਬੰਦ ਹੋ ਜਾਵੇਗਾ।

ਸ਼ਹਿਦ
ਗਰਮ ਪਾਣੀ ‘ਚ ਸ਼ਹਿਦ ਮਿਲਾ ਕੇ ਅੱਖਾਂ ’ਤੇ ਲਗਾਓ। ਇਸ ਨਾਲ ਅੱਖਾਂ ‘ਚੋਂ ਪਾਣੀ ਆਉਣ ਦੀ ਸਮੱਸਿਆ ਅਤੇ ਸੋਜ਼ ਤੋਂ ਆਰਾਮ ਮਿਲੇਗਾ।

ਖੀਰਾ
ਖੀਰੇ ਨੂੰ ਕੱਟਕੇ ਕੁਝ ਸਮੇਂ ਲਈ ਅੱਖਾਂ ’ਤੇ ਰੱਖੋ। ਇਸ ਨਾਲ ਅੱਖਾਂ ‘ਚ ਸੋਜ ਅਤੇ ਪਾਣੀ ਆਉਂਣ ਦੇ ਨਾਲ ਜੇਕਰ ਦਰਦ ਹੋ ਰਿਹਾ ਹੈ ਤਾਂ ਉਸ ਤੋਂ ਆਰਾਮ ਮਿਲੇਗਾ।

ਆਲੂ
ਆਲੂ ਨੂੰ ਕੱਟਕੇ ਫਰਿੱਜ ‘ਚ ਰੱਖੋ ਅਤੇ ਬਾਅਦ ‘ਚ ਅੱਖਾਂ ’ਤੇ ਕੁਝ ਸਮਾਂ ਰੱਖੋ ਕਿਉਂਕਿ ਆਲੂ ਐਸਟ੍ਰੀਜੈਂਟ ਦੀ ਤਰ੍ਹਾਂ ਕੰਮ ਕਰਦਾ ਹੈ। ਜਿਸ ਨਾਲ ਅੱਖਾਂ ਦੀ ਖੁਜਲੀ ਅਤੇ ਪਾਣੀ ਆਉਣ ਦੀ ਸਮੱਸਿਆ ਦੂਰ ਹੋਵੇਗੀ।

ਦੁੱਧ
ਠੰਡੇ ਦੁੱਧ ‘ਚ ਕੋਟਨ ਭਿਉਂਕੇ ਅੱਖਾਂ ’ਤੇ ਲਗਾਉਣ ਨਾਲ ਅੱਖਾਂ ਦੀ ਸੋਜ਼, ਜਲਣ ਅਤੇ ਅੱਖਾਂ ‘ਚੋਂ ਪਾਣੀ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...