April 30, 2026, 4:17 am
----------- Advertisement -----------
HomeNewsEntertainmentਆਦਿਪੁਰਸ਼ ਦੇ ਟੀਜ਼ਰ 'ਤੇ ਆਈ ਕਰੀਨਾ ਕਪੂਰ ਦੀ ਜ਼ਬਰਦਸਤ ਪ੍ਰਤੀਕਿਰਿਆ, ਫਿਲਮ 'ਚ...

ਆਦਿਪੁਰਸ਼ ਦੇ ਟੀਜ਼ਰ ‘ਤੇ ਆਈ ਕਰੀਨਾ ਕਪੂਰ ਦੀ ਜ਼ਬਰਦਸਤ ਪ੍ਰਤੀਕਿਰਿਆ, ਫਿਲਮ ‘ਚ ਰਾਵਣ ਬਣੇ ਪਤੀ ਸੈਫ

Published on

----------- Advertisement -----------

ਹਰ ਕੋਈ ਸਾਊਥ ਸੁਪਰਸਟਾਰ ਪ੍ਰਭਾਸ ਦੀ ਫਿਲਮ ‘ਆਦਿਪੁਰਸ਼’ ਦੀ ਚਰਚਾ ਕਰ ਰਿਹਾ ਹੈ। ਇਸ ਵਿੱਚ ਉਹ ਭਗਵਾਨ ਸ਼੍ਰੀ ਰਾਮ ਦੇ ਅਵਤਾਰ ਵਿੱਚ ਨਜ਼ਰ ਆਉਣਗੇ। ਫਿਲਮ ਦਾ ਟੀਜ਼ਰ ਲਾਂਚ ਹੋ ਚੁੱਕਾ ਹੈ। ‘ਆਦਿਪੁਰਸ਼’ ਦੀ ਪਹਿਲੀ ਝਲਕ ਅਯੁੱਧਿਆ ‘ਚ ਸ਼ਾਨਦਾਰ ਸਮਾਗਮ ਕਰ ਕੇ ਦਿਖਾਈ ਗਈ। ਫਿਲਮ ‘ਚ ਸੈਫ ਅਲੀ ਖਾਨ ਵੀ ਹਨ। ਉਹ ਰਾਵਣ ਦਾ ਕਿਰਦਾਰ ਨਿਭਾਅ ਰਿਹਾ ਹੈ। ਦੋਵਾਂ ਕਲਾਕਾਰਾਂ ਦੇ ਪ੍ਰਭਾਵਸ਼ਾਲੀ ਅੰਦਾਜ਼ ਨੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਫਿਲਮ ਦੇ ਟੀਜ਼ਰ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਇਸ ‘ਤੇ ਕਰੀਨਾ ਕਪੂਰ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕਰੀਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ‘ਆਦਿਪੁਰਸ਼’ ਦਾ ਟੀਜ਼ਰ ਰੈੱਡ ਹਾਰਟ ਇਮੋਜੀ ਨਾਲ ਸਾਂਝਾ ਕੀਤਾ ਹੈ। ਪੋਸਟ ਦੇ ਨਾਲ ਉਨ੍ਹਾਂ ਨੇ ਫਿਲਮ ਦੇ ਮੁੱਖ ਕਲਾਕਾਰ ਪ੍ਰਭਾਸ ਅਤੇ ਸੈਫ ਦੇ ਨਾਲ ਨਿਰਦੇਸ਼ਕ ਓਮ ਰਾਉਤ ਨੂੰ ਵੀ ਟੈਗ ਕੀਤਾ ਹੈ।

‘ਆਦਿਪੁਰਸ਼’ ਦਾ ਪਹਿਲਾ ਪੋਸਟਰ ਅਤੇ ਟੀਜ਼ਰ ਐਤਵਾਰ ਨੂੰ ਅਯੁੱਧਿਆ ‘ਚ ਸਰਯੂ ਨਦੀ ਦੇ ਕੰਢੇ ਆਯੋਜਿਤ ਇਕ ਸ਼ਾਨਦਾਰ ਸਮਾਰੋਹ ‘ਚ ਲਾਂਚ ਕੀਤਾ ਗਿਆ। ਫਿਲਮ ‘ਚ ਕ੍ਰਿਤੀ ਸੈਨਨ ਨੇ ਮਾਂ ਸੀਤਾ ਦਾ ਕਿਰਦਾਰ ਨਿਭਾਇਆ ਹੈ ਅਤੇ ਸੰਨੀ ਸਿੰਘ ਲਕਸ਼ਮਣ ਬਣੇ ਹਨ। ਭਗਵਾਨ ਰਾਮ ਦੇ ਅਵਤਾਰ ਵਿਚ ਪ੍ਰਭਾਸ ਨੇ ਦਰਸ਼ਕਾਂ ਦੇ ਦਿਲਾਂ ਅਤੇ ਦਿਮਾਗਾਂ ‘ਤੇ ਅਮਿੱਟ ਛਾਪ ਛੱਡੀ ਹੈ। ਇਸ ਦੇ ਨਾਲ ਹੀ ਸੈਫ ਰਾਵਣ ਦੇ ਲੁੱਕ ‘ਚ ਵੀ ਲੋਕਾਂ ਨੂੰ ਪ੍ਰਭਾਵਿਤ ਕਰਨ ‘ਚ ਕਾਮਯਾਬ ਰਹੇ ਹਨ। ਫਿਲਮ ਵਿੱਚ ਵੀਐਫਐਕਸ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਗਈ ਹੈ। ਇਸ ਕਾਰਨ ਫਿਲਮ ਨੂੰ ਬਣਾਉਣ ‘ਚ ਵੀ ਕਾਫੀ ਸਮਾਂ ਲੱਗਾ। ਇਹ ਅਗਲੇ ਸਾਲ 12 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਹੈ। ਸੈਫ ਅਲੀ ਖਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦੀ ਫਿਲਮ ‘ਵਿਕਰਮ ਵੇਧਾ’ ਰਿਲੀਜ਼ ਹੋਈ ਹੈ, ਜੋ ਬਾਕਸ ਆਫਿਸ ‘ਤੇ ਚੰਗਾ ਕਾਰੋਬਾਰ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...