November 2, 2026, 8:56 am
----------- Advertisement -----------
HomeNewsEntertainmentਜਨਮਦਿਨ ਮੌਕੇ ਜਾਣੋ ਸ਼ਵੇਤਾ ਤਿਵਾਰੀ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ...

ਜਨਮਦਿਨ ਮੌਕੇ ਜਾਣੋ ਸ਼ਵੇਤਾ ਤਿਵਾਰੀ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ ਬਾਰੇ

Published on

----------- Advertisement -----------

ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਛੋਟੇ ਜਿਹੇ ਸ਼ਹਿਰ ਪ੍ਰਤਾਪਗੜ੍ਹ ਦੀ ਇੱਕ ਆਮ ਕੁੜੀ ਇੰਡਸਟਰੀ ਵਿੱਚ ਇੰਨਾ ਵੱਡਾ ਨਾਮ ਕਮਾਏਗੀ। ਟੀਵੀ ਸ਼ੋਅ ‘ਕਸੌਟੀ ਜ਼ਿੰਦਗੀ ਕੀ’ ਨਾਲ ਘਰ-ਘਰ ਆਪਣੀ ਪਛਾਣ ਬਣਾਉਣ ਵਾਲੀ ਸ਼ਵੇਤਾ ਤਿਵਾਰੀ ਅੱਜ 42 ਸਾਲ ਦੀ ਹੋ ਗਈ ਹੈ। ਸ਼ਵੇਤਾ ਤਿਵਾਰੀ ਬਿਹਾਰ ਦੀ ਰਹਿਣ ਵਾਲੀ ਹੈ। 18 ਸਾਲ ਦੀ ਉਮਰ ਵਿੱਚ ਉਸਦਾ ਵਿਆਹ ਹੋ ਗਿਆ। ਹਾਲਾਂਕਿ ਇਹ ਵਿਆਹ 9 ਸਾਲ ਬਾਅਦ ਟੁੱਟ ਗਿਆ। ਇਸ ਵਿਆਹ ਤੋਂ ਉਸ ਦੀ ਇੱਕ ਬੇਟੀ (ਪਲਕ) ਵੀ ਹੈ। ਸ਼ਵੇਤਾ ਨੇ ਬਤੌਰ ਅਦਾਕਾਰਾ ਸਫਲਤਾ ਹਾਸਲ ਕਰਨ ਤੋਂ ਪਹਿਲਾਂ ਕਾਫੀ ਮਿਹਨਤ ਕੀਤੀ ਹੈ। 12 ਸਾਲ ਦੀ ਉਮਰ ਵਿੱਚ, ਉਸਨੇ ਇੱਕ ਟਰੈਵਲ ਏਜੰਸੀ ਵਿੱਚ 500 ਰੁਪਏ ਦੀ ਤਨਖਾਹ ‘ਤੇ ਕੰਮ ਕੀਤਾ। ਸ਼ਵੇਤਾ ਤਿਵਾਰੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹੀ ਹੈ।

ਸਭ ਤੋਂ ਵੱਧ, ਉਹ ਆਪਣੇ ਵਿਆਹ ਨੂੰ ਲੈ ਕੇ ਬਹੁਤ ਵਿਵਾਦਾਂ ਵਿੱਚ ਰਹੀ ਸੀ। ਸ਼ਵੇਤਾ ਨੇ ਪਹਿਲਾਂ ਰਾਜਾ ਚੌਧਰੀ ਅਤੇ ਫਿਰ ਅਭਿਨਵ ਕੋਹਲੀ ਨਾਲ ਸੱਤ ਫੇਰੇ ਲਏ ਪਰ ਦੋਹਾਂ ਦਾ ਵਿਆਹ ਸਫਲ ਨਹੀਂ ਹੋਇਆ ਅਤੇ ਉਨ੍ਹਾਂ ਦਾ ਤਲਾਕ ਹੋ ਗਿਆ। ਸ਼ਵੇਤਾ ਦੇ ਪਹਿਲੇ ਵਿਆਹ ਤੋਂ ਇਕ ਬੇਟੀ ਪਲਕ ਹੈ, ਜਦਕਿ ਦੂਜੇ ਵਿਆਹ ਤੋਂ ਉਨ੍ਹਾਂ ਦਾ ਇਕ ਬੇਟਾ ਹੈ। ਸੀਰੀਅਲ ‘ਕਸੌਟੀ ਜ਼ਿੰਦਗੀ ਕੀ’ ਸ਼ਵੇਤਾ ਤਿਵਾਰੀ ਦੀ ਜ਼ਿੰਦਗੀ ਦਾ ‘ਟਰਨਿੰਗ ਪੁਆਇੰਟ’ ਰਿਹਾ ਹੈ। ਪ੍ਰੇਰਨਾ ਦੇ ਕਿਰਦਾਰ ਨੂੰ ਦਰਸ਼ਕਾਂ ਦਾ ਬਹੁਤ ਪਿਆਰ ਮਿਲਿਆ। ਫਿਲਮ ‘ਚ ਬਿਪਾਸ਼ਾ ਬਾਸੂ ਨਾਲ ਸ਼ਵੇਤਾ ਤਿਵਾਰੀ ਨੇ ਵੀ ਕੰਮ ਕੀਤਾ ਹੈ। ਉਸਨੇ ਕੁਝ ਭੋਜਪੁਰੀ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ। ਸ਼ਵੇਤਾ ਤਿਵਾਰੀ ਨੇ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ ਸੀਜ਼ਨ 4 ਵਿੱਚ ਹਿੱਸਾ ਲਿਆ ਸੀ। ਉਸ ਨੇ ਇਸ ਸੀਜ਼ਨ ਦੀ ਟਰਾਫੀ ਆਪਣੇ ਨਾਂ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...