ਚੰਡੀਗੜ੍ਹ, 4 ਅਕਤੂਬਰ 2022 – ਵਿਧਾਨ ਸਭਾ ‘ਚ ਵਿਰੋਧੀ ਧਿਰ ਅਤੇ ਕਾਂਗਰਸੀ ਲੀਡਰ ਪ੍ਰਤਾਪ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ, “ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਦੀ ਥਾਂ ਗੁਜਰਾਤ ਵਿੱਚ ‘ਆਪ’ ਲਈ ਸਮਰਥਨ ਜੁਟਾਉਣ ਦਾ ਫੈਸਲਾ ਕੀਤਾ ਹੈ। ਇਹ ਪੰਜਾਬ ਦੇ ਸਭ ਤੋਂ ਸੰਵੇਦਨਸ਼ੀਲ ਮੁੱਦਿਆਂ ਪ੍ਰਤੀ ਗੈਰ-ਗੰਭੀਰ ਰਵੱਈਏ ਨੂੰ ਉਜਾਗਰ ਕਰਦਾ ਹੈ ਅਤੇ ਜਦੋਂ ਕੇ ਲੋਕਾਂ ਨੇ ਉਨ੍ਹਾਂ ਵਿੱਚ ਵਿਸ਼ਵਾਸ ਰੱਖ ਕੇ ਉਹਨਾਂ ਦੀ ਸਰਕਾਰ ਨੂੰ ਚੁਣਿਆ ਹੈ।”
----------- Advertisement -----------
ਪ੍ਰਤਾਪ ਬਾਜਵਾ ਨੇ ਟਵੀਟ ਕਰਕੇ ਭਗਵੰਤ ਮਾਨ ‘ਤੇ ਲਾਇਆ ਨਿਸ਼ਾਨਾ, ਪੜ੍ਹੋ ਕੀ ਕਿਹਾ
Published on
----------- Advertisement -----------












