July 2, 2026, 11:28 pm
----------- Advertisement -----------
HomeNewsBreaking Newsਕਿਰਨ ਖੇਰ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲਬਾਤ ਦੌਰਾਨ ਮਾਸਕ ਪਾਉਣ...

ਕਿਰਨ ਖੇਰ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲਬਾਤ ਦੌਰਾਨ ਮਾਸਕ ਪਾਉਣ ਦਾ ਦੱਸਿਆ ਅਸਲ ਕਾਰਨ, ਪੜ੍ਹੋ ਕੀ ਕਿਹਾ

Published on

----------- Advertisement -----------

ਚੰਡੀਗੜ੍ਹ, 04 ਅਕਤੂਬਰ 2022 – ਮੰਗਲਵਾਰ ਨੂੰ ਦੁਪਹਿਰ 03:20 ਵਜੇ ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਇਕ ਜਨਤਕ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਦੇ ਹੋਏ ਅਚਾਨਕ ਮਾਸਕ ਪਹਿਨੇ ਹੋਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਿਆਨ ਜਾਰੀ ਕੀਤਾ ਹੈ। ਉਸਨੇ ਟਵੀਟ ਕੀਤਾ, “ਮੈਂ ਕਮਜ਼ੋਰ ਐਮਿਊਨਿਟੀ ਦੇ ਕਾਰਨ ਮਾਸਕ ਪਾਇਆ ਸੀ, ਕਿਰਪਾ ਕਰਕੇ ਵਾਇਰਲ ਵੀਡੀਓ ਦੀ ਵਰਤੋਂ ਮੁੱਖ ਮੰਤਰੀ ਮਾਨ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਲਈ ਨਾ ਕਰੋ।”

ਅਸਲ ‘ਚ ਜਿਸ ਦਿਨ ਚੰਡੀਗੜ੍ਹ ਏਅਰਪੋਰਟ ਦਾ ਨਾਮਕਰਨ ਜੋ ਰਿਹਾ ਸੀ ਇਹ ਵੀਡੀਓ ਉਸ ਦਿਨ ਦੀ ਹੈ, ਜਿਸ ‘ਤੇ ਕਈ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।

ਹੁਣ ਕਿਰਨ ਖੇਰ ਨੇ ਇਸ ਗੱਲ ‘ਤੇ ਸਫਾਈ ਦਿੱਤੀ ਹੈ ਕਿ ਉਨ੍ਹਾਂ ਨੇ ਆਪਣੀ ਸਿਹਤ ਦਾ ਖਿਆਲ ਰੱਖਦੇ ਹੋਏ ਮਾਸਕ ਪਹਿਨਿਆ ਸੀ। ਸੋਸ਼ਲ ਮੀਡੀਆ ‘ਤੇ ਜੋ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਉਹ ਬਹੁਤ ਮਾੜੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਵੀਡੀਓ ਨੂੰ ਵਾਇਰਲ ਕਰਕੇ ਇਹ ਦਾਅਵਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਭਗਵੰਤ ਮਾਨ ਦੇ ਮੂੰਹ ਵਿੱਚੋਂ ਸ਼ਰਾਬ ਦੀ ਬਦਬੂ ਆਉਣ ਕਾਰਨ ਕਿਰਨ ਖੇਰ ਨੇ ਮਾਸਕ ਪਾਇਆ ਹੋਇਆ ਸੀ। ਇਸ ਵੀਡੀਓ ਦੇ ਨਾਲ ‘ਪੈਗ ਦੀ ਵਾਸ਼ਨਾ ਆਈ’ ਗੀਤ ਚਲਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...