August 18, 2026, 4:45 pm
----------- Advertisement -----------
HomeNewsAutomobilesਹੁਣ ਸਰਕਾਰੀ ਅਧਿਕਾਰੀ ਨਿੱਜੀ ਵਾਹਨਾਂ 'ਤੇ ਨਹੀਂ ਲਿਖ ਲਿਖਵਾ ਸਕਣਗੇ 'ਭਾਰਤ ਸਰਕਾਰ'

ਹੁਣ ਸਰਕਾਰੀ ਅਧਿਕਾਰੀ ਨਿੱਜੀ ਵਾਹਨਾਂ ‘ਤੇ ਨਹੀਂ ਲਿਖ ਲਿਖਵਾ ਸਕਣਗੇ ‘ਭਾਰਤ ਸਰਕਾਰ’

Published on

----------- Advertisement -----------

ਵਾਹਨਾਂ ‘ਤੇ ਭਾਰਤ ਸਰਕਾਰ ਲਿਖਣ ਦੇ ਮਾਮਲੇ ‘ਚ ਕੇਂਦਰ ਸਰਕਾਰ ਨੇ ਵੱਡਾ ਹੁਕਮ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹੁਣ ਤੱਕ ਜੋ ਵੀ ਸਰਕਾਰੀ ਅਧਿਕਾਰੀ ਆਪਣੇ ਨਿੱਜੀ ਵਾਹਨਾਂ ‘ਤੇ ਭਾਰਤ ਸਰਕਾਰ ਲਿਖਦੇ ਸਨ ਉਨ੍ਹਾਂ ਨੂੰ ਹੁਣ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਯਾਨੀ ਹੁਣ ਅਧਿਕਾਰੀ ਆਪਣੇ ਨਿੱਜੀ ਵਾਹਨਾਂ ‘ਤੇ ਭਾਰਤ ਸਰਕਾਰ ਨਹੀਂ ਲਿਖ ਸਕਣਗੇ।
ਭਾਰਤ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਨਿੱਜੀ ਵਾਹਨ ‘ਤੇ ਭਾਰਤ ਸਰਕਾਰ, ਇਸ ਦੇ ਮੰਤਰਾਲਿਆਂ, ਵਿਭਾਗਾਂ ਜਾਂ ਅਹੁਦਿਆਂ ਦਾ ਨਾਮ ਨਾ ਲਿਖਣ ਦੀ ਸਖ਼ਤ ਹਦਾਇਤ ਕੀਤੀ ਗਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਸਰਕਾਰੀ ਕਰਮਚਾਰੀ ਵੱਲੋਂ ਆਪਣੇ ਕਿਸੇ ਵੀ ਵਾਹਨ ’ਤੇ ਭਾਰਤ ਸਰਕਾਰ ਨਹੀਂ ਲਿਖਿਆ ਜਾਵੇਗਾ। ਇਹ ਦਿਸ਼ਾ-ਨਿਰਦੇਸ਼ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਦੇ ਕਰਮਚਾਰੀਆਂ ‘ਤੇ ਲਾਗੂ ਹੋਣਗੇ। ਇਹ ਸਰਕੂਲਰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...