October 27, 2026, 5:48 am
----------- Advertisement -----------
HomeNewsLatest Newsਪ੍ਰਾਈਵੇਟ ਟਰੱਸਟ ਨੇ ਪੰਜਾਬ ਸਰਕਾਰ ਨੂੰ 39 ਕਰੋੜ ਕੀਮਤ ਵਾਲੀ 13 ਏਕੜ...

ਪ੍ਰਾਈਵੇਟ ਟਰੱਸਟ ਨੇ ਪੰਜਾਬ ਸਰਕਾਰ ਨੂੰ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਕੀਤੀ ਦਾਨ

Published on

----------- Advertisement -----------

ਚੱਕ ਕਲਾਂ (ਲੁਧਿਆਣਾ), 4 ਅਕਤੂਬਰ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੰਗਲਵਾਰ ਨੂੰ ਜ਼ਿਲ੍ਹੇ ਦੇ ਪਿੰਡ ਚੱਕ ਕਲਾਂ ਵਿਖੇ ਪਹੁੰਚੇ ਜਿੱਥੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਾਨ ਕੀਤੀ ਗਈ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਦੇ ਨੁਮਾਇੰਦਿਆਂ ਗੁਰਨਾਮ ਸਿੰਘ ਅਤੇ ਪਵਿਤਰ ਸਿੰਘ ਦਾ ਧੰਨਵਾਦ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਲੋਕਾਂ ਦੀ ਭਲਾਈ ਲਈ ਇੱਥੇ ਮੈਡੀਕਲ ਕਾਲਜ ਜਾਂ ਹਸਪਤਾਲ ਦੇ ਵਿਕਾਸ ਦਾ ਬੀੜਾ ਚੁੱਕਣਗੇ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਹਰ ਤਰ੍ਹਾਂ ਦੀ ਮਦਦ ਕਰੇਗੀ ਅਤੇ ਹੋਰਨਾਂ, ਖਾਸ ਕਰਕੇ ਪ੍ਰਵਾਸੀ ਭਾਰਤੀਆਂ, ਨੂੰ ਵੀ ਅੱਗੇ ਆਉਣ ਅਤੇ ਆਪਣੀ ਮਾਤ ਭੂਮੀ ਦੀ ਤਰੱਕੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਸੀਨੀਰ ਆਪ ਲੀਡਕ ਡਾ਼ ਕੇ.ਐਨ.ਐਸ ਕੰਗ, ਏ.ਸੀ.ਐਸ (ਖੇਤੀਬਾੜੀ ਅਤੇ ਕਿਸਾਨ ਭਲਾਈ) ਸਰਵਜੀਤ ਸਿੰਘ, ਸੀਨੀਅਰ ਆਪ ਆਗੂ ਡਾ.ਕੇ.ਐਨ.ਐਸ. ਕੰਗ ਅਤੇ ਹੋਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...