September 17, 2026, 7:42 pm
----------- Advertisement -----------
HomeNewsBreaking Newsਰਣਜੀਤ ਸਿੰਘ ਬ੍ਰਹਮਪੁਰਾ ਅੱਜ ਅਕਾਲੀ ਦਲ 'ਚ ਕਰਨਗੇ ਵਾਪਸੀ

ਰਣਜੀਤ ਸਿੰਘ ਬ੍ਰਹਮਪੁਰਾ ਅੱਜ ਅਕਾਲੀ ਦਲ ‘ਚ ਕਰਨਗੇ ਵਾਪਸੀ

Published on

----------- Advertisement -----------

ਚੰਡੀਗੜ੍ਹ: ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਘਰ ਵਾਪਸੀ ਕਰਨਗੇ।ਉਹ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਕਰਨਗੇ। ਉਹ ਕਰਨੈਲ ਸਿੰਘ ਪੀਰਮੁਹੰਮਦ ਸਮੇਤ ਕਈ ਟਕਸਾਲੀ ਆਗੂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਸ਼ਾਮਿਲ ਹੋਣਗੇ।
ਜ਼ਿਕਰਯੋਗ ਹੈ ਕਿ 2018 ਵਿੱਚ, ਬ੍ਰਹਮਪੁਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਲੀਡਰਸ਼ਿਪ ‘ਤੇ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ। ਇਸ ਤੋਂ ਤੁਰੰਤ ਬਾਅਦ, ਬ੍ਰਹਮਪੁਰਾ ਨੇ ਕਈ ਹੋਰ ਨੇਤਾਵਾਂ ਨਾਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਸਥਾਪਨਾ ਕੀਤੀ, ਜਿਸ ਨੂੰ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਮਿਲਾ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...