July 29, 2026, 9:12 am
----------- Advertisement -----------
HomeNewsBreaking Newsਅਰੁਣਾਚਲ 'ਚ ਫੌਜ ਦਾ ਚੀਤਾ ਹੈਲੀਕਾਪਟਰ ਕ੍ਰੈਸ਼, ਇਕ ਪਾਇਲਟ ਦੀ ਮੌਤ

ਅਰੁਣਾਚਲ ‘ਚ ਫੌਜ ਦਾ ਚੀਤਾ ਹੈਲੀਕਾਪਟਰ ਕ੍ਰੈਸ਼, ਇਕ ਪਾਇਲਟ ਦੀ ਮੌਤ

Published on

----------- Advertisement -----------

ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਅੱਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ ਇਕ ਪਾਇਲਟ ਦੀ ਮੌਤ ਹੋ ਗਈ। ਫੌਜ ਦੇ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਬਚਾਅ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਇਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 10 ਵਜੇ ਦੇ ਕਰੀਬ ਵਾਪਰਿਆ। ਹੈਲੀਕਾਪਟਰ ਵਿੱਚ ਦੋ ਪਾਇਲਟ ਸਵਾਰ ਸਨ। ਹਾਦਸੇ ਤੋਂ ਬਾਅਦ ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਇੱਕ ਲੈਫਟੀਨੈਂਟ ਕਰਨਲ ਸੌਰਭ ਯਾਦਵ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਦੂਜੇ ਪਾਇਲਟ ਦਾ ਇਲਾਜ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...