June 25, 2026, 7:14 pm
----------- Advertisement -----------
HomeNewsEntertainmentਥਾਈ ਹਾਈ ਸਲਿਟ ਵਨ ਪੀਸ ਡਰੈੱਸ 'ਚ ਰਸ਼ਮਿਕਾ ਮੰਡਾਨਾ ਨੇ ਸ਼ੇਅਰ ਕੀਤੀਆਂ...

ਥਾਈ ਹਾਈ ਸਲਿਟ ਵਨ ਪੀਸ ਡਰੈੱਸ ‘ਚ ਰਸ਼ਮਿਕਾ ਮੰਡਾਨਾ ਨੇ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ

Published on

----------- Advertisement -----------

ਨਵੀਂ ਦਿੱਲੀ— ਅਭਿਨੇਤਰੀ ਰਸ਼ਮਿਕਾ ਮੰਡਾਨਾ ਨੇ ਸਾਊਥ ਫਿਲਮਾਂ ‘ਚ ਆਪਣੀ ਅਦਾਕਾਰੀ ਦਾ ਜਾਦੂ ਚਲਾਇਆ ਹੈ। ਇਨ੍ਹੀਂ ਦਿਨੀਂ ਉਹ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਚਰਚਾ ‘ਚ ਬਣੀ ਹੋਈ ਹੈ। ਰਸ਼ਮੀਕਾ ਜਲਦ ਹੀ ਅਮਿਤਾਭ ਬੱਚਨ ਦੀ ਫਿਲਮ ‘ਗੁੱਡਬਾਏ’ ‘ਚ ਨਜ਼ਰ ਆਵੇਗੀ। ਪ੍ਰਸ਼ੰਸਕ ਉਸ ਨੂੰ ਸਕ੍ਰੀਨ ‘ਤੇ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਰਸ਼ਮੀਕਾ ਕਈ ਕਾਰਨਾਂ ਕਰਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ ਪਰ ‘ਪੁਸ਼ਪਾ’ ਦੀ ਸਫਲਤਾ ਤੋਂ ਬਾਅਦ ਉਨ੍ਹਾਂ ਦੀ ਫੈਨ ਫਾਲੋਇੰਗ ਕਾਫੀ ਵਧ ਗਈ ਹੈ। ਜਿੱਥੇ ਇਕ ਪਾਸੇ ਦੁਨੀਆ ਭਰ ਦੇ ਪ੍ਰਸ਼ੰਸਕ ਉਸ ਦੀਆਂ ਫਿਲਮਾਂ ਲਈ ਉਤਸ਼ਾਹਿਤ ਹਨ। ਇਸ ਦੇ ਨਾਲ ਹੀ ਲੋਕ ਉਸ ਦੇ ਹਰ ਨਵੇਂ ਲੁੱਕ ਦਾ ਬੇਸਬਰੀ ਨਾਲ ਇੰਤਜ਼ਾਰ ਵੀ ਕਰ ਰਹੇ ਹਨ।

ਅਦਾਕਾਰਾ ਵੀ ਆਪਣੇ ਹਰ ਅਵਤਾਰ ਨੂੰ ਪ੍ਰਸ਼ੰਸਕਾਂ ਨਾਲ ਸਾਂਝਾ ਕਰਨਾ ਨਹੀਂ ਭੁੱਲਦੀ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਹੁਣ ਫਿਰ ਤੋਂ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਆਪਣੇ ਲੇਟੈਸਟ ਲੁੱਕ ਦੀ ਝਲਕ ਦਿਖਾਈ ਹੈ। ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਤਸਵੀਰਾਂ ‘ਚ ਰਸ਼ਮੀਕਾ ਨੂੰ ਸਫੇਦ ਥਾਈ ਹਾਈ ਸਲਿਟ ਵਨ ਪੀਸ ਡਰੈੱਸ ਪਹਿਨੀ ਦੇਖਿਆ ਜਾ ਸਕਦਾ ਹੈ। ਇਸ ਲੁੱਕ ਨੂੰ ਪੂਰਾ ਕਰਨ ਲਈ ਉਸ ਨੇ ਘੱਟ ਤੋਂ ਘੱਟ ਮੇਕਅੱਪ ਕੀਤਾ ਹੈ ਅਤੇ ਵਾਲ ਵੀ ਬੰਨ੍ਹੇ ਹੋਏ ਹਨ। ਇਸ ਦੇ ਨਾਲ ਉਸ ਨੇ ਕੰਨਾਂ ‘ਚ ਸੋਨੇ ਦੀਆਂ ਵਾਲੀਆਂ ਪਾਈਆਂ ਹਨ। ਸ਼ਮਿਕਾ ਦੇ ਵਰਕ ਫਰੰਟ ‘ਤੇ ਨਜ਼ਰ ਮਾਰੀਏ ਤਾਂ ਉਸ ਕੋਲ ਇਸ ਸਮੇਂ ਕਾਫੀ ਫਿਲਮਾਂ ਹਨ। ਉਹ ਜਲਦ ਹੀ ‘ਗੁੱਡਬਾਏ’, ‘ਮਿਸ਼ਨ ਮਜਨੂੰ’, ‘ਵਾਰਿਸੂ’ ਅਤੇ ‘ਜਾਨਵਰ’ ਵਰਗੀਆਂ ਫਿਲਮਾਂ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...