July 25, 2026, 4:50 pm
----------- Advertisement -----------
HomeNewsLatest Newsਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Published on

----------- Advertisement -----------

ਮੁੰਬਈ ਦੇ ਸਰ HN ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਿਕ ਹਸਪਤਾਲ ਦੇ ਲੈਂਡਲਾਈਨ ਨੰਬਰ ‘ਤੇ ਇਹ ਧਮਕੀ ਭਰੀ ਕਾਲ ਆਈ, ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਮਾਮਲੇ ‘ਚ ਮੁੰਬਈ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਲੈਂਡਲਾਈਨ ਨੰਬਰ ‘ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋ ਕਾਲ ਕਰ ਕੀਤੀ ਗਈ ਅਤੇ ਧਮਕੀ ਦਿਤੀ ਗਈ। ਇਹ ਕਾਲ ਅੱਜ ਦੁਪਹਿਰ 12:57 ਵਜੇ ਆਈ। ਉਦੋਂ ਤੋਂ ਹਸਪਤਾਲ ਅਤੇ ਐਂਟੀਲੀਆ (ਮੁਕੇਸ਼ ਅੰਬਾਨੀ ਦੇ ਘਰ) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਡੀਸੀਪੀ ਨੀਲੋਤਪਲ ਨੇ ਦੱਸਿਆ ਕਿ ਮੁੰਬਈ ਦੇ ਡੀਬੀ ਮਾਰਗ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...