November 19, 2026, 1:47 am
----------- Advertisement -----------
HomeNewsEntertainmentਰੈੱਡ ਡਰੈੱਸ 'ਚ ਪਲਕ ਤਿਵਾਰੀ ਨੇ ਕਰਵਾਇਆ ਬੋਲਡ ਫੋਟੋਸ਼ੂਟ,ਫੈਨਜ਼ ਨੂੰ ਆ ਰਿਹਾ...

ਰੈੱਡ ਡਰੈੱਸ ‘ਚ ਪਲਕ ਤਿਵਾਰੀ ਨੇ ਕਰਵਾਇਆ ਬੋਲਡ ਫੋਟੋਸ਼ੂਟ,ਫੈਨਜ਼ ਨੂੰ ਆ ਰਿਹਾ ਬੇਹੱਦ ਪਸੰਦ

Published on

----------- Advertisement -----------

ਸ਼ਵੇਤਾ ਤਿਵਾਰੀ ਦੀ ਬੇਟੀ ਪਲਕ ਤਿਵਾਰੀ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਆਪਣੇ ਸਿਜ਼ਲਿੰਕ ਅਵਤਾਰ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ ਵਿੱਚ ਅਦਾਕਾਰਾ ਦਾ ਇੱਕ ਹੌਟ ਫੋਟੋਸ਼ੂਟ ਸਾਹਮਣੇ ਆਇਆ ਹੈ। ਪਲਕ ਨੇ ਇਹ ਫੋਟੋਸ਼ੂਟ ਲਾਲ ਰੰਗ ਦੀ ਹੌਟ ਮੋਨੋਕਿਨੀ ਡਰੈੱਸ ‘ਚ ਕਰਵਾਇਆ ਹੈ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਪਲਕ ਨੇ ਨਿਊਡ ਮੇਕਅੱਪ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ ਅਤੇ ਇਕ ਤੋਂ ਵਧ ਕੇ ਇਕ ਸੈਕਸੀ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪਲਕ ਦੇ ਇਸ ਹੌਟ ਅਵਤਾਰ ਨੂੰ ਦੇਖ ਕੇ ਯੂਜ਼ਰਸ ਦੰਗ ਰਹਿ ਜਾਣਗੇ। ਪ੍ਰਸ਼ੰਸਕ ਕਮੈਂਟ ਬਾਕਸ ‘ਤੇ ਫਾਇਰ ਇਮੋਜੀ ਅਤੇ ਲਾਲ ਦਿਲ ਦੀ ਬਾਰਿਸ਼ ਕਰ ਰਹੇ ਹਨ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਪਲਕ ਨੇ ਲਾਲ ਰੰਗ ਦੀ ਸ਼ਿਮਰੀ ਸ਼ਾਰਟ ਡਰੈੱਸ ਪਾਈ ਹੋਈ ਹੈ।

ਉਸ ਨੇ ਇਸ ਲੁੱਕ ਨੂੰ ਨਿਊਡ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ ਹੈ। ਇੱਥੇ ਉਹ ਕੈਮਰੇ ਦੇ ਸਾਹਮਣੇ ਆਪਣੇ ਲੁੱਕ ਦਾ ਜਲਵਾ ਬਿਖੇਰ ਰਹੀ ਹੈ। ਹੁਣ ਪਲਕ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਪਲਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਮਿਊਜ਼ਿਕ ਵੀਡੀਓਜ਼ ‘ਚ ਨਜ਼ਰ ਆ ਚੁੱਕੀ ਹੈ। ਇਨ੍ਹੀਂ ਦਿਨੀਂ ਉਹ ਆਪਣੀ ਆਉਣ ਵਾਲੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਨੂੰ ਲੈ ਕੇ ਚਰਚਾ ‘ਚ ਹੈ। ਇਸ ਫਿਲਮ ‘ਚ ਉਨ੍ਹਾਂ ਦਾ ਕਿਰਦਾਰ ਕੀ ਹੋਵੇਗਾ, ਇਸ ਦਾ ਖੁਲਾਸਾ ਅਜੇ ਬਾਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...