June 13, 2026, 1:54 am
----------- Advertisement -----------
HomeNewsEntertainmentYo Yo ਹਨੀ ਸਿੰਘ ਨੇ ਹਸਪਤਾਲ ਪਹੁੰਚ ਗਾਇਕ ਅਲਫਾਜ਼ ਨਾਲ ਕੀਤੀ ਮੁਲਾਕਾਤ

Yo Yo ਹਨੀ ਸਿੰਘ ਨੇ ਹਸਪਤਾਲ ਪਹੁੰਚ ਗਾਇਕ ਅਲਫਾਜ਼ ਨਾਲ ਕੀਤੀ ਮੁਲਾਕਾਤ

Published on

----------- Advertisement -----------

ਮਸ਼ਹੂਰ ਪੰਜਾਬੀ ਰੈਪਰ ਹਨੀ ਸਿੰਘ ਨੇ ਗਾਇਕ ਅਲਫਾਜ਼ ਦਾ ਹਸਪਤਾਲ ਜਾ ਕੇ ਹਾਲ ਚਾਲ ਪੁੱਛਿਆ। ਇਸ ਦੌਰਾਨ ਉਨ੍ਹਾਂ ਨਾਲ ਦਿਗਵਿਜੇ ਚੌਟਾਲਾ ਵੀ ਮੌਜੂਦ ਸਨ। ਇਸ ‘ਤੇ ਹਨੀ ਸਿੰਘ ਨੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਮੇਰਾ ਟਾਈਗਰ ਅਲਫਾ ਹੁਣ ICU ਤੋਂ ਬਾਹਰ ਹੈ, ਤੁਹਾਡੇ ਪਿਆਰ ਅਤੇ ਦੁਆਵਾਂ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ !!”


ਦੱਸ ਦੇਈਏ ਕਿ ਗਾਇਕ ਅਮਨਜੋਤ ਸਿੰਘ ਉਰਫ ਅਲਫਾਜ਼ ਨੂੰ ਸ਼ਨੀਵਾਰ ਦੇਰ ਰਾਤ ਖਰੜ-ਲਾਂਦਰਾ ਰੋਡ ‘ਤੇ ਇਕ ਢਾਬੇ ਨੇੜੇ ਮਿੰਨੀ ਟੈਂਪੂ ਨੇ ਟੱਕਰ ਮਾਰ ਦਿੱਤੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਅਲਫਾਜ਼ ਦੀ ਰੀੜ੍ਹ ਦੀ ਹੱਡੀ ਤੋਂ ਇਲਾਵਾ ਸਰੀਰ ਦੇ ਕਈ ਹਿੱਸਿਆਂ ਵਿਚ ਗੰਭੀਰ ਸੱਟਾਂ ਲੱਗੀਆਂ। ਮੁਲਜ਼ਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਅਲਫਾਜ਼ ਦੇ ਦੋਸਤਾਂ ਨੇ ਉਸ ਨੂੰ ਫੋਰਟਿਸ ‘ਚ ਭਰਤੀ ਕਰਵਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...