November 19, 2026, 12:45 am
----------- Advertisement -----------
HomeNewsEntertainment'ਪੋਨੀਯਿਨ ਸੇਲਵਨ-1 ਨੇ ਪਾਰ ਕੀਤਾ 300 ਕਰੋੜ ਦਾ ਅੰਕੜਾ, ਬਾਕਸ ਆਫਿਸ 'ਤੇ...

‘ਪੋਨੀਯਿਨ ਸੇਲਵਨ-1 ਨੇ ਪਾਰ ਕੀਤਾ 300 ਕਰੋੜ ਦਾ ਅੰਕੜਾ, ਬਾਕਸ ਆਫਿਸ ‘ਤੇ ਬਣਾਇਆ ਕੀਤਾ ਇਹ ਰਿਕਾਰਡ

Published on

----------- Advertisement -----------

ਨਵੀਂ ਦਿੱਲੀ— ਐਸ਼ਵਰਿਆ ਰਾਏ ਬੱਚਨ ਦੀ ਫਿਲਮ ਪੋਨੀਯਿਨ ਸੇਲਵਨ ਦਾ ਜਾਦੂ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਨਿਰਦੇਸ਼ਕ ਮਣੀ ਰਤਨਮ ਦੀ ਇਹ ਫਿਲਮ 30 ਸਤੰਬਰ ਨੂੰ ਰਿਲੀਜ਼ ਹੋਈ ਸੀ। ਪਰ ਬਾਕਸ ਆਫਿਸ ‘ਤੇ ਇਸ ਦੀ ਕਮਾਈ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਫਿਲਮ ਵਿੱਚ ਐਸ਼ਵਰਿਆ ਰਾਏ, ਕਾਰਤੀ, ਤ੍ਰਿਸ਼ਾ ਕ੍ਰਿਸ਼ਨਨ, ਜੈਮ ਰਵੀ, ਚਿਆਨ ਵਿਕਰਮ, ਐਸ਼ਵਰਿਆ ਲਕਸ਼ਮੀ ਅਤੇ ਸ਼ੋਭਿਤਾ ਧੂਲੀਪਾਲਾ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਨੇ ਛੇ ਦਿਨਾਂ ਵਿੱਚ ਦੁਨੀਆ ਭਰ ਵਿੱਚ 300 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਮਣੀ ਰਤਨਮ ਦੀ ਕਿਸੇ ਫਿਲਮ ਨੇ ਇੰਨੀ ਕਮਾਈ ਕੀਤੀ ਹੈ।

ਫਿਲਮ ਵਪਾਰ ਮਾਹਿਰ ਰਮੇਸ਼ ਬਾਲਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਜਾਣਕਾਰੀ ਦਿੱਤੀ ਹੈ ਕਿ ਫਿਲਮ ਨੇ ਦੁਨੀਆ ਭਰ ‘ਚ 300 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਤਰ੍ਹਾਂ ਇਕ ਵਾਰ ਫਿਰ ਦੱਖਣ ਦੀ ਫਿਲਮ ਨੇ ਕਮਾਈ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ। ਐਸ਼ਵਰਿਆ ਰਾਏ ਬੱਚਨ ਲੰਬੇ ਸਮੇਂ ਬਾਅਦ ‘ਪੋਂਨੀਯਿਨ ਸੇਲਵਨ’ ਨਾਲ ਵੱਡੇ ਪਰਦੇ ‘ਤੇ ਵਾਪਸੀ ਕਰ ਰਹੀ ਹੈ। ਪੋਨੀਯਿਨ ਸੇਲਵਨ ਕਲਕੀ ਕ੍ਰਿਸ਼ਨਾਮੂਰਤੀ ਦੇ 1995 ਦੇ ਨਾਵਲ ‘ਤੇ ਆਧਾਰਿਤ ਹੈ। ਬਾਕਸ ਆਫਿਸ ‘ਤੇ ਇਸ ਦਾ ਮੁਕਾਬਲਾ ਰਿਤਿਕ ਰੋਸ਼ਨ ਅਤੇ ਸੈਫ ਅਲੀ ਖਾਨ ਦੀ ਫਿਲਮ ਵਿਕਰਮ ਵੇਧਾ ਨਾਲ ਸੀ ਪਰ ਪੋਨੀਯਿਨ ਸੇਲਵਨ ਇਸ ਮੁਕਾਬਲੇ ‘ਚ ਬਾਲੀਵੁੱਡ ਫਿਲਮ ਤੋਂ ਕਾਫੀ ਅੱਗੇ ਨਿਕਲ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...