September 17, 2026, 7:42 pm
----------- Advertisement -----------
HomeNewsLatest NewsCM ਚੰਨੀ ਅੱਜ ਪਹੁੰਚਣਗੇ ਲੁਧਿਆਣਾ, ਸੰਦੀਪ ਸੰਧੂ ਦੀ ਜਨਸਭਾ 'ਚ ਹੋਣਗੇ ਸ਼ਾਮਿਲ

CM ਚੰਨੀ ਅੱਜ ਪਹੁੰਚਣਗੇ ਲੁਧਿਆਣਾ, ਸੰਦੀਪ ਸੰਧੂ ਦੀ ਜਨਸਭਾ ‘ਚ ਹੋਣਗੇ ਸ਼ਾਮਿਲ

Published on

----------- Advertisement -----------

ਲੁਧਿਆਣਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 26 ਦਿਨਾਂ ਵਿੱਚ ਤੀਜੀ ਵਾਰ ਲੁਧਿਆਣਾ ਪਹੁੰਚ ਰਹੇ ਹਨ। ਉਹ ਸੰਦੀਪ ਸੰਧੂ ਵੱਲੋਂ ਮੁੱਲਾਂਪੁਰ ਦਾਖਾ ਵਿੱਚ ਕੀਤੀ ਜਾ ਰਹੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਮੁੱਲਾਂਪੁਰ ਦਾਖਾ ਵਿਖੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਵੀ ਕੀਤਾ ਜਾਣਾ ਹੈ। ਕੈਪਟਨ ਸੰਦੀਪ ਸਿੰਘ ਸੰਧੂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਇਸ ਰੈਲੀ ਵਿੱਚ ਮੁੱਲਾਂਪੁਰ ਲਈ ਕਈ ਐਲਾਨ ਵੀ ਕਰਨ ਜਾ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਰੈਲੀ ਵਿੱਚ ਸ਼ਾਮਲ ਹੋਣਗੇ।

ਤੁਹਾਨੂੰ ਦੱਸ ਦਈਏ ਕਿ ਕੈਪਟਨ ਸੰਦੀਪ ਸੰਧੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ। ਸਰਕਾਰ ਦੌਰਾਨ ਉਹ ਉਨ੍ਹਾਂ ਦੇ ਨਿੱਜੀ ਸਲਾਹਕਾਰ ਰਹੇ ਹਨ। ਉਨ੍ਹਾਂ ਮੁੱਲਾਂਪੁਰ ਦਾਖਾ ਵਿਧਾਨ ਸਭਾ ਹਲਕੇ ਦੀ ਉਪ ਚੋਣ ਵੀ ਲੜੀ ਸੀ ਪਰ ਉਹ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਤੋਂ ਹਾਰ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...