August 18, 2026, 6:03 pm
----------- Advertisement -----------
HomeNewsLatest Newsਕੈਲੀਫੋਰਨੀਆ ’ਚ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਉਤੇ ਜਸਵੀਰ ਸਿੰਘ...

ਕੈਲੀਫੋਰਨੀਆ ’ਚ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਉਤੇ ਜਸਵੀਰ ਸਿੰਘ ਗੜ੍ਹੀ ਵੱਲੋਂ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ, 6 ਅਕਤੂਬਰ- ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ ਨੂੰ ਅਗਵਾ ਕੀਤੇ ਜਾਣ ਤੋਂ ਬਾਅਦ ਕਤਲ ਕੀਤੇ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਉਤੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੁੱਖ ਪ੍ਰਗਟਾਇਆ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਰੋਜ਼ੀ ਰੋਟੀ ਲਈ ਪੰਜਾਬ ਛੱਡ ਕੇ ਵਿਦੇਸ਼ ਗਏ ਪੰਜਾਬੀਆਂ ਦੇ ਹੋਏ ਕਤਲ ਦੀ ਖਬਰ ਨੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਹਰਸੀ ਨਾਲ ਸਬੰਧਤ ਪਰਿਵਾਰ ਉਤੇ ਅੱਜ ਪਹਾੜਾਂ ਦਾ ਕਹਿਰ ਟੁੱਟਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਵਿਦੇਸ਼ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਕਰਨ ਲਈ ਕਦਮ ਚੁੱਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...