ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਵਾਇਰਲ ਵੀਡੀਓ ਦੇ ਮਾਮਲੇ ਵਿੱਚ ਗ੍ਰਿਫਤਾਰ ਰੰਕਜ ਵਰਮਾ ਨੂੰ ਵੀਰਵਾਰ ਨੂੰ ਖਰੜ ਦੀ ਅਦਾਲਤ ਨੇ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ 1 ਲੱਖ ਰੁਪਏ ਦੇ ਮੁਚੱਲਕੇ ‘ਤੇ ਰੈਗੂਲਰ ਜ਼ਮਾਨਤ ਦਿੱਤੀ ਗਈ ਹੈ। ਹਾਲਾਂਕਿ, ਵੀਰਵਾਰ ਨੂੰ ਸਮੇਂ ਦੀ ਘਾਟ ਕਾਰਨ ਜ਼ਮਾਨਤ ਬਾਂਡ ਦੀਆਂ ਰਸਮਾਂ ਪੂਰੀਆਂ ਨਹੀਂ ਹੋ ਸਕੀਆਂ। ਅਜਿਹੇ ‘ਚ ਰੰਕਜ ਦੀ ਰਿਹਾਈ ਹੁਣ ਸ਼ੁੱਕਰਵਾਰ ਨੂੰ ਹੀ ਹੋ ਸਕੇਗੀ।
----------- Advertisement -----------
ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲਾ: ਹਿਮਾਚਲ ਦੇ ਰੰਕਜ ਵਰਮਾ ਨੂੰ ਮਿਲੀ ਜ਼ਮਾਨਤ
Published on
----------- Advertisement -----------












