April 22, 2026, 3:29 am
----------- Advertisement -----------
HomeNewsLatest Newsਟੈਲੀਗ੍ਰਾਮ ਦੇ ਸੰਸਥਾਪਕ ਨੇ WhatsApp ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ, ਦੱਸੀ...

ਟੈਲੀਗ੍ਰਾਮ ਦੇ ਸੰਸਥਾਪਕ ਨੇ WhatsApp ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ, ਦੱਸੀ ਇਹ ਵੱਡੀ ਵਜ੍ਹਾ

Published on

----------- Advertisement -----------

ਇੰਸਟੈਂਟ ਮੈਸੇਜਿੰਗ ਐਪ ਟੈਲੀਗ੍ਰਾਮ ਦੇ ਸੰਸਥਾਪਕ ਪਾਵੇਲ ਡੁਰੋਵ ਨੇ ਵਟਸਐਪ ਯੂਜ਼ਰਸ ਨੂੰ ਇਕ ਵਾਰ ਫਿਰ ਤੋਂ ਚੇਤਾਵਨੀ ਦਿੱਤੀ ਹੈ। ਪਾਵੇਲ ਨੇ WhatsApp ਉਪਭੋਗਤਾਵਾਂ ਨੂੰ ਮੈਸੇਜਿੰਗ ਐਪ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਹੈਕਰ ਵਟਸਐਪ ਉਪਭੋਗਤਾਵਾਂ ਦੇ ਫੋਨਾਂ ਨੂੰ ਆਸਾਨੀ ਨਾਲ ਹੈਕ ਕਰ ਸਕਦੇ ਹਨ ਅਤੇ ਉਨ੍ਹਾਂ ਦੇ ਡੇਟਾ ਨੂੰ ਵੀ ਐਕਸੈਸ ਕਰ ਸਕਦੇ ਹਨ।
ਟੈਲੀਗ੍ਰਾਮ ਦੇ ਸੰਸਥਾਪਕ ਪਾਵੇਲ ਦੁਰੋਵ ਨੇ ਕਿਹਾ ਕਿ WhatsApp ਨੇ ਖੁਦ ਹੀ ਪਿਛਲੇ ਹਫਤੇ ਆਪਣੇ ਸੁਰੱਖਿਆ ਮੁੱਦੇ ਦਾ ਖੁਲਾਸਾ ਕੀਤਾ ਸੀ। ਦਰਅਸਲ, ਵਟਸਐਪ ਦੀ ਵੀਡੀਓ ਕਾਲ ਵਿੱਚ ਇੱਕ ਖਾਮੀ ਪਾਈ ਗਈ ਸੀ, ਜਿਸ ਕਾਰਨ ਇੱਕ ਅਲਰਟ ਜਾਰੀ ਕੀਤਾ ਗਿਆ ਸੀ ਕਿ ਹੈਕਰ ਵਟਸਐਪ ਵੀਡੀਓ ਕਾਲ ਰਾਹੀਂ ਤੁਹਾਡੇ ਸਮਾਰਟਫੋਨ ਵਿੱਚ ਰਿਮੋਟ ਕੋਡ ਨੂੰ ਸਥਿਰ ਕਰ ਸਕਦੇ ਹਨ। ਇਸ ਬਾਰੇ ਭਾਰਤ ਸਰਕਾਰ ਨੇ ਹੈਕਰਾਂ ਦੇ ਹਮਲੇ ਦੀ ਚਿਤਾਵਨੀ ਵੀ ਜਾਰੀ ਕੀਤੀ ਸੀ। ਦੱਸ ਦੇਈਏ ਕਿ ਟੈਲੀਗ੍ਰਾਮ ਆਪਣੀ ਐਪ ‘ਤੇ ਪ੍ਰਾਈਵੇਸੀ ਫਸਟ ਪਾਲਿਸੀ ਲਈ ਜਾਣਿਆ ਜਾਂਦਾ ਹੈ। ਟੈਲੀਗ੍ਰਾਮ ਦੇ ਦੁਨੀਆ ਭਰ ਵਿੱਚ 700 ਮਿਲੀਅਨ ਤੋਂ ਵੱਧ ਸਰਗਰਮ ਉਪਭੋਗਤਾ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...