June 11, 2026, 11:35 pm
----------- Advertisement -----------
HomeNewsBreaking Newsਬੈਂਕ ਮੁਲਾਜ਼ਮਾਂ ਦੀ ਗੱਡੀ ਨਾਲ ਹਾਦਸਾ, ਮੈਨੇਜਰ ਸਮੇਤ 2 ਔਰਤਾਂ ਦੀ ਮੌਤ

ਬੈਂਕ ਮੁਲਾਜ਼ਮਾਂ ਦੀ ਗੱਡੀ ਨਾਲ ਹਾਦਸਾ, ਮੈਨੇਜਰ ਸਮੇਤ 2 ਔਰਤਾਂ ਦੀ ਮੌਤ

Published on

----------- Advertisement -----------

ਤਰਨਤਾਰਨ, 23 ਦਸੰਬਰ 2021 – ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਾੜੀ ਗੌਰ ਸਿੰਘ ਸਥਿਤ ਕੋਟਕ ਮਹਿੰਦਰਾ ਬੈਂਕ ਦੇ ਮੁਲਾਜ਼ਮਾਂ ਦੀ ਹੌਂਡਾ ਸਿਟੀ ਕਾਰ ਪਿੰਡ ਕਾਲੇ ਦੇ ਪੁਲ ਨੇੜੇ ਬੇਕਾਬੂ ਹੋ ਕੇ ਪਲਟ ਗਈ। ਜਿਸ ‘ਚ ਦੋ ਔਰਤਾਂ ਸਮੇਤ ਤਿੰਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕੋਟਕ ਮਹਿੰਦਰਾ ਬੈਂਕ ਸ਼ਾਖਾ ਦੇ ਮੈਨੇਜਰ ਜਸਬੀਰ ਸਿੰਘ ਵਾਸੀ ਅੰਮ੍ਰਿਤਸਰ, ਏਰੀਆ ਮੈਨੇਜਰ ਬਲਜੀਤ ਕੌਰ ਵਾਸੀ ਪੱਟੀ, ਕੈਸ਼ੀਅਰ ਨਵਦੀਪ ਕੌਰ ਹਾਂਡਾ ਸਿਟੀ ਕਾਰ ਰਾਹੀਂ ਅੰਮ੍ਰਿਤਸਰ ਤੋਂ ਬੈਂਕ ਜਾ ਰਹੇ ਸਨ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲੇ ਦੇ ਪੁਲ ਨੇੜੇ ਸੜਕ ਦਾ ਪੱਧਰ ਨੀਵਾਂ ਹੋਣ ਕਾਰਨ ਕਾਰ ਬੇਕਾਬੂ ਹੋ ਕੇ ਪਲਟ ਗਈ। ਜਿਸ ‘ਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਰਾਹਗੀਰਾਂ ਨੇ ਬੜੀ ਮੁਸ਼ੱਕਤ ਨਾਲ ਜਸਬੀਰ ਸਿੰਘ ਅਤੇ ਬਲਜੀਤ ਕੌਰ ਦੀਆਂ ਲਾਸ਼ਾਂ ਨੂੰ ਹਾਦਸਾਗ੍ਰਸਤ ਕਾਰ ‘ਚੋਂ ਬਾਹਰ ਕੱਢਿਆ। ਜਦਕਿ ਔਰਤ ਦੀ ਲਾਸ਼ ਕਾਰ ‘ਚ ਹੀ ਫਸੀ ਹੋਈ ਹੈ। ਹਾਦਸੇ ਤੋਂ ਬਾਅਦ ਬੈਂਕ ਦੇ ਗਾਰਡ ਉਂਕਾਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਦੱਸਿਆ ਕਿ ਬੈਂਕ ‘ਚ ਚੈਕਿੰਗ ਲਈ ਸਟਾਫ਼ ਇਕੱਠਾ ਹੋ ਰਿਹਾ ਸੀ। ਉਸ ਨੇ ਦੱਸਿਆ ਕਿ ਜਸਬੀਰ ਸਿੰਘ ਜੋ ਕਰ ਚਲਾ ਰਹੇ ਸਨ, ਜੋ ਅੰਮ੍ਰਿਤਸਰ ਤੋਂ ਆਉਂਦੇ ਸਨ। ਅੰਮ੍ਰਿਤਸਰ ਤੋਂ ਜਸਬੀਰ ਸਿੰਘ, ਨਵਦੀਪ ਕੌਰ ਨੂੰ ਨਾਲ ਕਾਰ ‘ਚ ਲੈ ਕੇ ਪੱਟੀ ਗਏ ਜਿੱਥੋਂ ਬਲਜੀਤ ਕੌਰ ਨੂੰ ਵੀ ਨਾਲ ਲੈ ਲਿਆ। ਡੀਐਸਪੀ ਲਖਬੀਰ ਸਿੰਘ ਨੇ ਦੱਸਿਆ ਕਿ ਤਿੰਨਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...