June 3, 2026, 8:32 pm
----------- Advertisement -----------
HomeNewsEntertainmentਸਲਮਾਨ ਖ਼ਾਨ-ਚਿਰੰਜੀਵੀ ਦੀ ਫ਼ਿਲਮ ‘ਗੌਡਫਾਦਰ’ ਨੇ ਦੂਜੇ ਦਿਨ ਵੀ ਕੀਤੀ ਧਮਾਕੇਦਾਰ ਕਮਾਈ,...

ਸਲਮਾਨ ਖ਼ਾਨ-ਚਿਰੰਜੀਵੀ ਦੀ ਫ਼ਿਲਮ ‘ਗੌਡਫਾਦਰ’ ਨੇ ਦੂਜੇ ਦਿਨ ਵੀ ਕੀਤੀ ਧਮਾਕੇਦਾਰ ਕਮਾਈ, ਜਾਣੋ ਕਲੈਕਸ਼ਨ

Published on

----------- Advertisement -----------

ਮੈਗਾਸਟਾਰ ਚਿਰੰਜੀਵੀ ਅਤੇ ਸਲਮਾਨ ਖਾਨ ਦੀ ਸਿਆਸੀ-ਥ੍ਰਿਲਰ ਫਿਲਮ ‘ਗੌਡਫਾਦਰ’ ਦਾ ਜਾਦੂ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ। ਰਿਲੀਜ਼ ਦੇ ਦੂਜੇ ਦਿਨ ਵੀ ਫਿਲਮ ਨੇ ਬਾਕਸ ਆਫਿਸ ‘ਤੇ ਕਮਾਈ ਦਾ ਸਿਲਸਿਲਾ ਜਾਰੀ ਰੱਖਿਆ ਹੈ। ਫਿਲਮ ਨੇ ਪਹਿਲੇ ਦਿਨ 38 ਕਰੋੜ ਦੀ ਕਮਾਈ ਕੀਤੀ ਸੀ, ਜਿਸ ਦਾ ਕ੍ਰੇਜ਼ ਦੂਜੇ ਦਿਨ ਵੀ ਜਾਰੀ ਹੈ। ਇਹ ਫਿਲਮ ਪ੍ਰਿਥਵੀਰਾਜ ਸੁਕੁਮਾਰਨ ਦੀ 2019 ਦੀ ਫਿਲਮ ਲੂਸੀਫਰ ਦੀ ਰੀਮੇਕ ਹੈ। ਇਸ ਦੇ ਨਾਲ ਹੀ ਇਹ ਸਲਮਾਨ ਦੀ ਪਹਿਲੀ ਦੱਖਣ ਫਿਲਮ ਹੈ। ਮੈਗਾਸਟਾਰ ਚਿਰੰਜੀਵੀ ਅਤੇ ਸਲਮਾਨ ਖਾਨ ਦੀ ਸਿਆਸੀ-ਥ੍ਰਿਲਰ ਫਿਲਮ ‘ਗੌਡਫਾਦਰ’ ਦਾ ਜਾਦੂ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ। ਰਿਲੀਜ਼ ਦੇ ਦੂਜੇ ਦਿਨ ਵੀ ਫਿਲਮ ਨੇ ਬਾਕਸ ਆਫਿਸ ‘ਤੇ ਕਮਾਈ ਦਾ ਸਿਲਸਿਲਾ ਜਾਰੀ ਰੱਖਿਆ ਹੈ। ਫਿਲਮ ਨੇ ਪਹਿਲੇ ਦਿਨ 38 ਕਰੋੜ ਦੀ ਕਮਾਈ ਕੀਤੀ ਸੀ, ਜਿਸ ਦਾ ਕ੍ਰੇਜ਼ ਦੂਜੇ ਦਿਨ ਵੀ ਜਾਰੀ ਹੈ। ਇਹ ਫਿਲਮ ਪ੍ਰਿਥਵੀਰਾਜ ਸੁਕੁਮਾਰਨ ਦੀ 2019 ਦੀ ਫਿਲਮ ਲੂਸੀਫਰ ਦੀ ਰੀਮੇਕ ਹੈ।

ਇਸ ਦੇ ਨਾਲ ਹੀ ਇਹ ਸਲਮਾਨ ਦੀ ਪਹਿਲੀ ਦੱਖਣ ਫਿਲਮ ਹੈ। ਫ਼ਿਲਮ ਦੀ ਕਲੈਕਸ਼ਨ ਤੋਂ ਲਗ ਰਿਹਾ ਹੈ ਕਿ ਫ਼ਿਲਮ ਨੂੰ ਸਕਾਰਾਤਮਕ ਅਤੇ ਚੰਗਾ ਹੁੰਗਾਰਾ ਮਿਲ ਰਿਹਾ ਹੈ। ਦੱਸ ਦੇਈਏ ਫ਼ਿਲਮ ‘ਗੌਡਫਾਦਰ’ ਤੇਲਗੂ ਅਤੇ ਹਿੰਦੀ ਭਾਸ਼ਾ ’ਚ ਰਿਲੀਜ਼ ਹੋਈ ਹੈ। ਨੌਰਥ ਸਾਈਡ ’ਚ ਇਸ ਫ਼ਿਲਮ ਦਾ ਬਾਕਸ ਆਫ਼ਿਸ ਕਲੈਕਸ਼ਨ ਪਹਿਲੇ ਦਿਨ 2.50 ਕਰੋੜ ਦੀ ਚੰਗੀ ਓਪਨਿੰਗ ’ਤੇ ਹੀ ਰੁਕ ਗਿਆ ਸੀ। ਗੌਡਫਾਦਰ ਇਸ ਸਾਲ ਜ਼ਬਰਦਸਤ ਕਮਾਈ ਕਰਨ ਵਾਲੀ ਪੰਜ ਪੈਨ ਇੰਡੀਆ ਫ਼ਿਲਮਾਂ ਦੇ ਓਪਨਰਾਂ ’ਚੋਂ ਇਕ ਬਣ ਗਈ ਹੈ। ਸਲਮਾਨ ਖਾਨ ਨੇ ਚਿਰੰਜੀਵੀ ਨਾਲ ਮਿਲ ਕੇ ਪੂਰੇ ਭਾਰਤ ਵਿੱਚ ਫਿਲਮ ਦਾ ਪ੍ਰਚਾਰ ਕੀਤਾ ਹੈ। ਟ੍ਰੇਲਰ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਪ੍ਰਸ਼ੰਸਕ ਸਲਮਾਨ ਦੀ ਐਂਟਰੀ ‘ਤੇ ਸਾਊਥ ਫਿਲਮ ਮੇਕਰਸ ਦੀ ਤਾਰੀਫ ਕਰ ਰਹੇ ਸਨ। ਹਾਲਾਂਕਿ ਇਸ ਫਿਲਮ ‘ਚ ਸਲਮਾਨ ਨੇ ਬਹੁਤ ਛੋਟੀ ਭੂਮਿਕਾ ਨਿਭਾਈ ਹੈ ਪਰ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਤਾਰੀਫ ਮਿਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ...

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ...

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌਤ

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ...

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...