April 29, 2026, 10:26 pm
----------- Advertisement -----------
HomeNewsLatest Newsਕਤਰ ਵਿੱਚ ਆਪਣਾ ਆਖਰੀ ਫੁੱਟਬਾਲ ਵਿਸ਼ਵ ਕੱਪ ਖੇਡਣਗੇ ਲਿਓਨੇਲ ਮੇਸੀ

ਕਤਰ ਵਿੱਚ ਆਪਣਾ ਆਖਰੀ ਫੁੱਟਬਾਲ ਵਿਸ਼ਵ ਕੱਪ ਖੇਡਣਗੇ ਲਿਓਨੇਲ ਮੇਸੀ

Published on

----------- Advertisement -----------

ਅਰਜਨਟੀਨਾ ਦੇ ਕਪਤਾਨ ਅਤੇ ਵਿਸ਼ਵ ਦੇ ਮਹਾਨ ਫੁਟਬਾਲਰਾਂ ਵਿੱਚੋਂ ਇੱਕ ਲਿਓਨਲ ਮੇਸੀ ਨੇ ਕਿਹਾ ਹੈ ਕਿ ਇਸ ਸਾਲ ਕਤਰ ਵਿੱਚ ਹੋਣ ਵਾਲਾ ਫੀਫਾ ਵਿਸ਼ਵ ਕੱਪ ਉਸ ਦਾ ਆਖਰੀ ਵਿਸ਼ਵ ਕੱਪ ਹੋਵੇਗਾ। ਮੇਸੀ ਨੇ ਇਸ ਗੱਲ ਦਾ ਐਲਾਨ ਅਰਜਨਟੀਨਾ ਦੇ ਪੱਤਰਕਾਰ ਨਾਲ ਇੰਟਰਵਿਊ ਦੌਰਾਨ ਕੀਤਾ। ਉਸ ਨੇ ਕਿਹਾ- ਮੈਂ ਕਤਰ ‘ਚ ਹੋਣ ਵਾਲੇ ਫੀਫਾ ਵਿਸ਼ਵ ਕੱਪ ਤੋਂ ਬਾਅਦ ਇਸ ਖੇਡ ਤੋਂ ਸੰਨਿਆਸ ਲੈ ਲਵਾਂਗਾ। ਮੈਂ ਪਹਿਲਾਂ ਹੀ ਫੈਸਲਾ ਲੈ ਲਿਆ ਹੈ ਅਤੇ ਟੀਮ ਨੂੰ ਇਸ ਬਾਰੇ ਦੱਸ ਦਿੱਤਾ ਹੈ, ਇਹ ਮੇਰਾ ਆਖਰੀ ਵਿਸ਼ਵ ਕੱਪ ਹੋਵੇਗਾ।
ਦੱਸ ਦਈਏ ਕਿ ਮੇਸੀ ਇਸ ਸਮੇਂ 35 ਸਾਲ ਦੇ ਹਨ ਅਤੇ ਅਰਜਨਟੀਨਾ ਲਈ ਚਾਰ ਵਿਸ਼ਵ ਕੱਪ ਖੇਡ ਚੁਕੇ ਹਨ। 2022 ਵਿੱਚ ਹੋਣ ਵਾਲਾ ਵਿਸ਼ਵ ਕੱਪ ਉਸ ਦਾ ਪੰਜਵਾਂ ਫੀਫਾ ਵਿਸ਼ਵ ਕੱਪ ਹੋਵੇਗਾ। ਮੇਸੀ ਨੇ 2005 ਵਿੱਚ ਅਰਜਨਟੀਨਾ ਸੀਨੀਅਰ ਟੀਮ ਲਈ ਆਪਣਾ ਡੈਬਿਊ ਕੀਤਾ ਸੀ ਅਤੇ 164 ਮੈਚਾਂ ਵਿੱਚ 90 ਗੋਲ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...