September 8, 2026, 7:16 pm
----------- Advertisement -----------
HomeNewsLatest Newsਗੌਤਮ ਅਡਾਨੀ ਨੇ ਕੀਤਾ ਐਲਾਨ, ਉਦੈਪੁਰ 'ਚ ਬਣਨਗੇ 2 ਮੈਡੀਕਲ ਕਾਲਜ ਅਤੇ...

ਗੌਤਮ ਅਡਾਨੀ ਨੇ ਕੀਤਾ ਐਲਾਨ, ਉਦੈਪੁਰ ‘ਚ ਬਣਨਗੇ 2 ਮੈਡੀਕਲ ਕਾਲਜ ਅਤੇ ਕ੍ਰਿਕਟ ਸਟੇਡੀਅਮ

Published on

----------- Advertisement -----------

ਰਾਜਸਥਾਨ ਵਿੱਚ ਉਦਯੋਗ ਅਤੇ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ‘ਇਨਵੈਸਟ ਰਾਜਸਥਾਨ ਸਮਿਟ’ ਸ਼ੁਰੂ ਹੋ ਗਿਆ ਹੈ। ਇਸ ਸੰਮੇਲਨ ‘ਚ ਦੁਨੀਆ ਦੇ 3 ਹਜ਼ਾਰ ਤੋਂ ਜ਼ਿਆਦਾ ਉਦਯੋਗਪਤੀ-ਕਾਰੋਬਾਰ ਹਿੱਸਾ ਲੈ ਰਹੇ ਹਨ। ਅਡਾਨੀ ਗਰੁੱਪ ਦੇ ਗੌਤਮ ਅਡਾਨੀ, ਵੇਦਾਂਤਾ ਗਰੁੱਪ ਦੇ ਅਨਿਲ ਅਗਰਵਾਲ ਵੀ ਦੋ ਦਿਨਾਂ ਤੱਕ ਚੱਲਣ ਵਾਲੇ ਇਸ ਮੈਗਾ ਬਿਜ਼ਨਸ ਈਵੈਂਟ ਵਿੱਚ ਸ਼ਾਮਲ ਹੋਣ ਲਈ ਪੁੱਜੇ।
ਉਦੈਪੁਰ ‘ਚ ਕ੍ਰਿਕਟ ਸਟੇਡੀਅਮ ਅਤੇ 2 ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕਰਦੇ ਹੋਏ ਗੌਤਮ ਅਡਾਨੀ ਨੇ ਕਿਹਾ ਕਿ ਅਸੀਂ ਉਦੈਪੁਰ ‘ਚ ਕ੍ਰਿਕਟ ਸਟੇਡੀਅਮ ਦੇ ਨਿਰਮਾਣ ‘ਚ ਪੂਰਾ ਸਹਿਯੋਗ ਦੇਵਾਂਗੇ। ਅਸੀਂ ਇਹ ਵੀ ਚਰਚਾ ਕੀਤੀ ਕਿ ਰਾਜ ਦੇ ਕਿਹੜੇ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਨਹੀਂ ਹਨ ਅਤੇ ਅਸੀਂ ਇਸ ਦਿਸ਼ਾ ਵਿੱਚ ਰਾਜ ਦੀ ਕਿਵੇਂ ਮਦਦ ਕਰ ਸਕਦੇ ਹਾਂ। ਜੈਪੁਰ ਹਵਾਈ ਅੱਡੇ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਵਿਕਸਤ ਕਰਨ ‘ਤੇ ਵੀ ਧਿਆਨ ਦਿੱਤਾ ਜਾਵੇਗਾ।
ਗੌਤਮ ਅਡਾਨੀ ਨੇ ਕਿਹਾ ਕਿ ਅਸੀਂ ਰਾਜਸਥਾਨ ‘ਚ 35 ਹਜ਼ਾਰ ਕਰੋੜ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਥੇ ਸਾਡਾ 10 ਹਜ਼ਾਰ ਮੈਗਾਵਾਟ ਦਾ ਸੋਲਰ ਪਾਰਕ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੈਪੁਰ ਹਵਾਈ ਅੱਡੇ ‘ਤੇ ਵਿਸ਼ਵ ਪੱਧਰੀ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ। ਅਡਾਨੀ ਸਮੂਹ ਰਾਜਸਥਾਨ ਦੇ ਥਾਰ ਰੇਗਿਸਤਾਨ ਵਿੱਚ ਗ੍ਰੀਨ ਹਾਈਡ੍ਰੋਜਨ ਪੈਦਾ ਕਰਨ ਲਈ ਕੰਮ ਕਰੇਗਾ। ਅਡਾਨੀ ਨੇ ਉਦੈਪੁਰ ਵਿੱਚ ਇੱਕ ਕ੍ਰਿਕਟ ਸਟੇਡੀਅਮ ਅਤੇ ਦੋ ਮੈਡੀਕਲ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...