June 13, 2026, 2:51 am
----------- Advertisement -----------
HomeNewsEntertainmentਫਿਲਮੀ ਦੁਨੀਆ 'ਚ ਕਦਮ ਰੱਖਣ ਜਾ ਰਹੇ ਆਰੀਅਨ ਖਾਨ, ਹੀਰੋ ਨਹੀਂ ਇਸ...

ਫਿਲਮੀ ਦੁਨੀਆ ‘ਚ ਕਦਮ ਰੱਖਣ ਜਾ ਰਹੇ ਆਰੀਅਨ ਖਾਨ, ਹੀਰੋ ਨਹੀਂ ਇਸ ਰੋਲ ‘ਚ ਆਉਣਗੇ ਨਜ਼ਰ

Published on

----------- Advertisement -----------

ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਆਪਣੀਆਂ ਆਉਣ ਵਾਲੀਆਂ ਫਿਲਮਾਂ ‘ਜਵਾਨ’ ਅਤੇ ‘ਪਠਾਨ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਸ਼ਾਹਰੁਖ ਖਾਨ ਇਸ ਫਿਲਮ ਰਾਹੀਂ ਬਾਕਸ ਆਫਿਸ ‘ਤੇ ਧਮਾਕੇਦਾਰ ਵਾਪਸੀ ਕਰਨ ਜਾ ਰਹੇ ਹਨ। ਫਿਲਮੀ ਗਲਿਆਰਿਆਂ ‘ਚ ਸ਼ਾਹਰੁਖ ਖਾਨ ਦੀਆਂ ਫਿਲਮਾਂ ਦੀ ਚਰਚਾ ਹੋ ਰਹੀ ਹੈ ਪਰ ਇਸ ਸਮੇਂ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੇ ਕਰੀਅਰ ਦੀ ਵੀ ਖੂਬ ਚਰਚਾ ਹੋ ਰਹੀ ਹੈ। ਹਰ ਕੋਈ ਆਰੀਅਨ ਖਾਨ ਨੂੰ ਜਲਦ ਤੋਂ ਜਲਦ ਬਾਲੀਵੁੱਡ ‘ਚ ਡੈਬਿਊ ਕਰਨਾ ਚਾਹੁੰਦਾ ਹੈ। ਅਕਸਰ ਹੀ ਲਾਈਮਲਾਈਟ ‘ਚ ਰਹਿਣ ਵਾਲੇ ਆਰੀਅਨ ਖਾਨ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਦੀ ਇਸ ਦੁਨੀਆ ਨਾਲ ਜੁੜੇ ਹੋਏ ਹਨ ਪਰ ਹੁਣ ਉਹ ਵੀ ਇਸ ਦੁਨੀਆ ‘ਚ ਪਹਿਲਾ ਕਦਮ ਰੱਖ ਕੇ ਇਸ ਦੁਨੀਆ ਦਾ ਹਿੱਸਾ ਬਣਨ ਜਾ ਰਹੇ ਹਨ। ਆਰੀਅਨ ਖਾਨ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੇ ਹਨ ਪਰ ਆਪਣੇ ਪਿਤਾ ਦੀ ਤਰ੍ਹਾਂ ਆਰੀਅਨ ਵੀ ਕਿਸੇ ਫਿਲਮ ‘ਚ ਹੀਰੋ ਨਹੀਂ ਸਗੋਂ ਲੇਖਕ ਦੇ ਤੌਰ ‘ਤੇ ਆਪਣਾ ਕਰੀਅਰ ਸ਼ੁਰੂ ਕਰਨ ਜਾ ਰਹੇ ਹਨ।

ਅਸਲ ‘ਚ ਆਰੀਅਨ ਵੈੱਬ ਸੀਰੀਜ਼ ‘ਚ ਹੀਰੋ ਨਹੀਂ ਸਗੋਂ ਲੇਖਕ ਦੇ ਤੌਰ ‘ਤੇ ਕੰਮ ਕਰਨ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਆਰੀਅਨ ਨੇ ਇਸ ਵੈੱਬ ਸੀਰੀਜ਼ ਦੀ ਕਹਾਣੀ ਲਿਖਣ ਦਾ ਕੰਮ ਵੀ ਪੂਰਾ ਕਰ ਲਿਆ ਹੈ। ਇਸ ਦੇ ਨਾਲ ਹੀ ਖਬਰਾਂ ਇਹ ਵੀ ਆ ਰਹੀਆਂ ਹਨ ਕਿ ਫਿਲਹਾਲ ਇਸ ਵੈੱਬ ਸੀਰੀਜ਼ ਲਈ ਅਦਾਕਾਰਾਂ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਲਈ ਆਰੀਅਨ ਖੁਦ ਕਾਸਟਿੰਗ ਲਈ ਅਦਾਕਾਰਾਂ ਦੇ ਪ੍ਰੋਫਾਈਲ ਦੀ ਜਾਂਚ ਕਰ ਰਹੇ ਹਨ। ਦੱਸ ਦੇਈਏ ਕਿ ਇਸ ਸੀਰੀਜ਼ ‘ਚ ਨੈੱਟਫਲਿਕਸ ਦੇ ਸ਼ੋਅ ‘ਬਾਰਡ ਆਫ ਬਲੱਡ’ ‘ਚ ਰਾਈਟਿੰਗ ਦਾ ਕੰਮ ਕਰ ਚੁੱਕੇ ਬਿਲਾਲ ਸਿੱਦੀਕੀ ਵੀ ਆਰੀਅਨ ਖਾਨ ਨਾਲ ਸਹਿ-ਲੇਖਕ ਵਜੋਂ ਕੰਮ ਕਰ ਰਹੇ ਹਨ। ਫਿਲਹਾਲ ਇਸ ਸੀਰੀਜ਼ ਦੇ ਟਾਈਟਲ ਦਾ ਖੁਲਾਸਾ ਨਹੀਂ ਹੋਇਆ ਹੈ ਪਰ ਹੁਣ ਇਸ ਵੈੱਬ ਸੀਰੀਜ਼ ਦੀ ਕਹਾਣੀ ਕਿੰਗ ਖਾਨ ਦੇ ਬੇਟੇ ਆਰੀਅਨ ਖਾਨ ਨੇ ਲਿਖੀ ਹੈ, ਇਸ ਬਾਰੇ ਪਤਾ ਲੱਗਣ ਤੋਂ ਬਾਅਦ ਇਸ ਵੈੱਬ ਸੀਰੀਜ਼ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਵਧਦਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...