April 20, 2026, 6:37 pm
----------- Advertisement -----------
HomeNewsEntertainmentਸੌਂਕਣ ਸੌਂਕਨੇ' ਨੇ ਜ਼ੀ ਪੰਜਾਬੀ 'ਤੇ ਆਪਣੇ ਵਰਲਡ ਟੈਲੀਵਿਜ਼ਨ ਪ੍ਰੀਮੀਅਰ ਨਾਲ ਸਾਰੇ...

ਸੌਂਕਣ ਸੌਂਕਨੇ’ ਨੇ ਜ਼ੀ ਪੰਜਾਬੀ ‘ਤੇ ਆਪਣੇ ਵਰਲਡ ਟੈਲੀਵਿਜ਼ਨ ਪ੍ਰੀਮੀਅਰ ਨਾਲ ਸਾਰੇ ਰਿਕਾਰਡ ਤੋੜੇ

Published on

----------- Advertisement -----------

8 ਅਕਤੂਬਰ 2022 : ਜ਼ੀ ਪੰਜਾਬੀ ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਹਰ ਪੱਖ ਤੋਂ ਪਹਿਲੇ ਸਥਾਨ ਤੇ ਹੈ ਚਾਹੇ ਉਹ ਧਾਰਾਵਾਹਿਕ ਵਿੱਚ ਅਤੇ ਜਾਂ ਉੱਚ ਪੱਧਰੀ ਕਾਮੇਡੀ ਫ਼ਿਲਮਾਂ ਨੂੰ ਪੇਸ਼ ਕਰਕੇ ਹੋਵੇ। ਜ਼ੀ ਪੰਜਾਬੀ ਨੇ ਵਰਲਡ ਟੈਲੀਵਿਜ਼ਨ ਪ੍ਰੀਮਿਅਰ ਵਿੱਚ “ਸੌਕਣ-ਸੌਕਣੇ” ਪੇਸ਼ ਕਰ ਆਪਣੇ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ ਹੈ ਅਤੇ ਜੋ 1.9 ਮਿਲੀਅਨ ਇਮਪ੍ਰੈਸ਼ਨਜ਼ (AMA) ਦੇ ਰਾਹੀਂ ਦਰਸ਼ਕਾਂ ਦੀ ਪਸੰਦੀਦਾ ਬਣ ਗਈ ਹੈ।

ਪੰਜਾਬੀ ਇੰਡਸਟਰੀ ਦੁਆਰਾ ਪੇਸ਼ ਕੀਤੀ ਕਾਮੇਡੀ ਅਤੇ ਪਰਿਵਾਰਿਕ ਫਿਲਮ “ਸੌਕਣ-ਸੌਕਣੇ” ਦੀ ਕਹਾਣੀ ਦੇ ਰਿਲੀਜ਼ ਹੁੰਦਿਆਂ ਹੀ ਦਰਸ਼ਕਾਂ ਤੋਂ ਬਹੁਤ ਜਿਆਦਾ ਪਿਆਰ ਮਿਲਿਆ ਸੀ, ਪਰ ਜ਼ੀ ਪੰਜਾਬੀ ਦੇ ਵਰਲਡ ਟੈਲੀਵਿਜ਼ਨ ਪ੍ਰੀਮਿਅਰ ਦੇ ਰਾਹੀਂ ਚੈਨਲ ਨੇ ਆਪਣੀ ਇੱਕ ਵੱਖਰੀ ਪਹਿਚਾਣ ਬਣਾ ਲਈ ਹੈ, ਇਸ ਫਿਲਮ ਨੂੰ ਪੇਸ਼ ਕਰਨ ਦਾ ਮਕਸਦ ਪਰਿਵਾਰਿਕ ਸਾਂਝ ਬਣਾਉਣਾ ਸੀ, ਜਿਸ ਉੱਤੇ ਜ਼ੀ ਪੰਜਾਬੀ ਖੜ੍ਹਾ ਉਤਰਿਆ ਹੈ। ਜ਼ੀ ਪੰਜਾਬੀ ਚੈਨਲ ਇਸ ਫਿਲਮ ਦੇ ਰਾਹੀਂ ਦਰਸ਼ਕਾਂ ਦਾ ਪਸੰਦੀਦਾ ਬਣ ਗਿਆ ਹੈ।

ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਜ਼ੀ ਪੰਜਾਬੀ ਅਤੇ ਉਸਦੇ ਪ੍ਰਸ਼ੰਸਕਾਂ ਵਿਚਕਾਰ ਇੱਕ ਅਟੁੱਟ ਰਿਸ਼ਤਾ ਬਣ ਗਿਆ ਹੈ ਅਤੇ ਇਸਦੇ ਨਾਲ ਹੀ ਇਹ ਯਕੀਨਨ ਬਣ ਗਿਆ ਹੈ ਕਿ ਇਸ ਫਿਲਮ ਵਾਂਗ ਹੀ ਪ੍ਰਸ਼ੰਸਕ ਜ਼ੀ ਪੰਜਾਬੀ ਨੂੰ ਹਰ ਸੰਭਵ ਤਰੀਕੇ ਨਾਲ ਆਪਣੇ ਪਿਆਰ ਦਿਖਾਉਣਗੇ। ਨਵੇਂ-ਨਵੇਂ ਸ਼ੋਅ ਦੀ ਅਪਡੇਟ ਦੇਖਣ ਲਈ ਜ਼ੀ ਪੰਜਾਬੀ ਚੈੱਨਲ ਨੂੰ ਟਿਊਨ ਇਨ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...