June 6, 2026, 11:59 am
----------- Advertisement -----------
HomeNewsLatest Newsਡੇਹਲੋਂ ਨੇੜੇ ਫੈਕਟਰੀ 'ਚ ਧਮਾਕਾ, ਛੱਤ ਡਿੱਗੀ, ਚਾਰ ਤੋਂ ਪੰਜ ਮਜ਼ਦੂਰ ਜ਼ਖਮੀ

ਡੇਹਲੋਂ ਨੇੜੇ ਫੈਕਟਰੀ ‘ਚ ਧਮਾਕਾ, ਛੱਤ ਡਿੱਗੀ, ਚਾਰ ਤੋਂ ਪੰਜ ਮਜ਼ਦੂਰ ਜ਼ਖਮੀ

Published on

----------- Advertisement -----------

ਲੁਧਿਆਣਾ ਦੇ ਡੇਹਲੋਂ ਸਥਿਤ ਅਥਰਵ ਮੈਟਲ ਫੈਕਟਰੀ ‘ਚ ਹੋਏ ਧਮਾਕੇ ‘ਚ 4 ਤੋਂ 5 ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਡੀ.ਐੱਮ.ਸੀ ਹਸਪਤਾਲ ‘ਚ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਕਤ ਪ੍ਰਬੰਧਕਾਂ ਅਤੇ ਕਰਮਚਾਰੀਆਂ ਨੇ ਦੱਸਿਆ ਕਿ ਬੇਲਿੰਗ ਮਸ਼ੀਨ ‘ਚ ਸਕ੍ਰਬਿੰਗ ਦੌਰਾਨ ਕੈਮੀਕਲ ਯੁਕਤ ਪਦਾਰਥ ਹੋਣ ਕਾਰਨ ਧਮਾਕਾ ਹੋ ਗਿਆ, ਜਿਸ ਕਾਰਨ 5 ਦੇ ਕਰੀਬ ਕਰਮਚਾਰੀ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 2 ਨੂੰ ਮੰਡੀ ਅਹਿਮਦਗੜ੍ਹ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ 3 ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀ ਹਾਲਤ ਸਥਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...