September 15, 2026, 3:22 am
----------- Advertisement -----------
HomeNewsEntertainmentਫਿਲਮ ਆਦਿਪੁਰਸ਼ 'ਤੇ ਪਾਬੰਦੀ ਲਗਾਉਣ ਲਈ ਦਿੱਲੀ ਦੀ ਅਦਾਲਤ 'ਚ ਪਟੀਸ਼ਨ ਦਾਇਰ

ਫਿਲਮ ਆਦਿਪੁਰਸ਼ ‘ਤੇ ਪਾਬੰਦੀ ਲਗਾਉਣ ਲਈ ਦਿੱਲੀ ਦੀ ਅਦਾਲਤ ‘ਚ ਪਟੀਸ਼ਨ ਦਾਇਰ

Published on

----------- Advertisement -----------

ਫਿਲਮ ‘ਆਦਿਪੁਰਸ਼’ ਦੇ ਨਿਰਮਾਤਾਵਾਂ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਟੀਜ਼ਰ ਦੇ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਫਿਲਮ ਨਿਰਮਾਤਾਵਾਂ ਦੀ ਆਲੋਚਨਾ, ਫਿਰ ਟ੍ਰੋਲਿੰਗ ਅਤੇ ਹੁਣ ਫਿਲਮ ‘ਤੇ ਪਾਬੰਦੀ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਮ ‘ਆਦਿਪੁਰਸ਼’ ਦੀ ਰਿਲੀਜ਼ ‘ਤੇ ਰੋਕ ਲਗਾਉਣ ਲਈ ਦਿੱਲੀ ਦੀ ਇਕ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਪਟੀਸ਼ਨ ‘ਚ ਦੋਸ਼ ਲਗਾਇਆ ਗਿਆ ਹੈ ਕਿ ਫਿਲਮ ‘ਚ ਭਗਵਾਨ ਰਾਮ ਅਤੇ ਹਨੂੰਮਾਨ ਨੂੰ ਗਲਤ ਤਰੀਕੇ ਨਾਲ ਦਰਸਾਇਆ ਗਿਆ ਹੈ। ਪਟੀਸ਼ਨ ‘ਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਭਗਵਾਨ ਰਾਮ ਅਤੇ ਹਨੂੰਮਾਨ ਨੂੰ ਚਮੜੇ ਦੀ ਬੈਲਟ ਪਾਏ ਹੋਏ ਦਿਖਾਇਆ ਗਿਆ ਹੈ। ਜੋ ਕਿ ਸਰਾਸਰ ਗਲਤ ਹੈ। ਪਹਿਲਾਂ ਹੀ ਫਿਲਮ ‘ਚ ਰਾਵਣ ਦੇ ਕਿਰਦਾਰ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਹਿਸ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਸੈਫ ਅਲੀ ਖਾਨ, ਕ੍ਰਿਤੀ ਸੈਨਨ ਸਟਾਰਰ ਫਿਲਮ ‘ਆਦਿਪੁਰਸ਼’ ਵਿਰੁੱਧ ਉੱਤਰ ਪ੍ਰਦੇਸ਼ ਵਿੱਚ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਲਖਨਊ ਦੇ ਇੱਕ ਵਕੀਲ ਨੇ ਫ਼ਿਲਮ ਦੇ ਅਦਾਕਾਰਾਂ ਅਤੇ ਨਿਰਮਾਤਾਵਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਅਦਾਲਤ ਵਿੱਚ ਪਹੁੰਚ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...