August 5, 2026, 8:57 pm
----------- Advertisement -----------
HomeNewsAutomobilesਰੇਲਵੇ ਨੇ ਇਨ੍ਹਾਂ ਦੋ ਟਰੇਨਾਂ ਦੇ ਬਦਲੇ ਨਾਂ

ਰੇਲਵੇ ਨੇ ਇਨ੍ਹਾਂ ਦੋ ਟਰੇਨਾਂ ਦੇ ਬਦਲੇ ਨਾਂ

Published on

----------- Advertisement -----------

ਰੇਲਵੇ ਨੇ ਦੋ ਟਰੇਨਾਂ ਦੇ ਨਾਂ ਬਦਲ ਦਿੱਤੇ ਹਨ। ਰੇਲ ਮੰਤਰਾਲੇ ਨੇ ਇੱਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਟੀਪੂ ਐਕਸਪ੍ਰੈਸ ਦਾ ਨਾਮ ਹੁਣ ਬਦਲ ਕੇ ਵਡੋਯਾਰ ਐਕਸਪ੍ਰੈਸ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਦੂਜੀ ਰੇਲਗੱਡੀ ਤਲਗੁੱਪਾ-ਮੈਸੂਰ ਐਕਸਪ੍ਰੈਸ ਹੈ ਜਿਸ ਦਾ ਨਾਂ ਵੀ ਬਦਲਿਆ ਗਿਆ ਹੈ। ਇਸ ਟਰੇਨ ਦਾ ਨਾਂ ਬਦਲ ਕੇ ਕੁਵੇਮਪੂ ਐਕਸਪ੍ਰੈਸ ਕਰ ਦਿੱਤਾ ਗਿਆ ਹੈ। ਰੇਲਵੇ ਬੋਰਡ ਦੇ ਡਿਪਟੀ ਡਾਇਰੈਕਟਰ/CHG-I ਰਾਜੇਸ਼ ਕੁਮਾਰ ਨੇ ਰੇਲ ਗੱਡੀਆਂ ਦੇ ਨਾਵਾਂ ਵਿੱਚ ਤਬਦੀਲੀ ਬਾਰੇ ਇੱਕ ਅਧਿਕਾਰਤ ਪੱਤਰ ਜਾਰੀ ਕੀਤਾ ਹੈ।
ਇਹ ਮੰਗ ਮੈਸੂਰ ਦੇ ਸੰਸਦ ਮੈਂਬਰ ਪ੍ਰਤਾਪ ਸਿਮਹਾ ਨੇ ਕੁਝ ਮਹੀਨੇ ਪਹਿਲਾਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਪੱਤਰ ‘ਚ ਕੀਤੀ ਸੀ। ਉਨ੍ਹਾਂ ਦੀ ਇਸ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਗਈ ਅਤੇ ਰੇਲਵੇ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਅਤੇ ਟਰੇਨ ਦਾ ਨਾਂ ਬਦਲਣ ਦਾ ਹੁਕਮ ਸ਼ਨੀਵਾਰ ਤੋਂ ਲਾਗੂ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...