ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ‘ਤੇ ਸਵਾਲ ਚੁੱਕਦਾ ਪੰਜਾਬੀ ਸਿੰਗਰ ਜੈਨੀ ਜੋਹਲ ਦਾ ਗਾਣਾ Youtube ਨੇ ਹਟਾ ਦਿੱਤਾ ਹੈ। ਗੀਤ ਦੇ youtube ‘ਤੇ 2ਮਿਲੀਅਨ ਤੋਂ ਵੱਧ ਵਿਊਜ਼ ਹੋ ਗਏ ਸਨ। ਜ਼ਿਕਰਯੋਗ ਹੈ ਕਿ ਜੈਨੀ ਦੇ ਇਸ ਗੀਤ ਦਾ ਟਾਈਟਲ ‘ਲੈਟਰ ਟੂ CM’ ਹੈ। ਇਸ ਗੀਤ ‘ਚ ਜੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਦੱਸੋ ਇਨਸਾਫ ਕਿੱਥੇ ਹੈ ?
----------- Advertisement -----------
BREAKING: ਜੈਨੀ ਜੌਹਲ ਦਾ ਗੀਤ “Letter to CM” YouTube ਤੋਂ ਹੋਇਆ REMOVE
Published on
----------- Advertisement -----------












