June 4, 2026, 3:39 pm
----------- Advertisement -----------
HomePunjabbusinessACC ਅਤੇ ਅੰਬੂਜਾ ਤੋਂ ਬਾਅਦ ਹੁਣ ਇਸ ਵੱਡੀ ਕੰਪਨੀ ਨੂੰ ਖਰੀਦਣ ਦੀ...

ACC ਅਤੇ ਅੰਬੂਜਾ ਤੋਂ ਬਾਅਦ ਹੁਣ ਇਸ ਵੱਡੀ ਕੰਪਨੀ ਨੂੰ ਖਰੀਦਣ ਦੀ ਤਿਆਰੀ ‘ਚ ਗੌਤਮ ਅਡਾਨੀ

Published on

----------- Advertisement -----------

ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਗੌਤਮ ਅਡਾਨੀ ਹੁਣ ACC ਅਤੇ ਅੰਬੂਜਾ ਤੋਂ ਬਾਅਦ ਇੱਕ ਹੋਰ ਵੱਡੀ ਸੀਮੈਂਟ ਕੰਪਨੀ ਖਰੀਦਣ ਦੀ ਤਿਆਰੀ ਕਰ ਰਹੇ ਹਨ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਅੰਬੂਜਾ ਅਤੇ ACC ਤੋਂ ਬਾਅਦ, ਅਡਾਨੀ ਗਰੁੱਪ ਆਉਣ ਵਾਲੇ ਦਿਨਾਂ ‘ਚ ਜਲਦ ਹੀ ਕਰਜ਼ੇ ‘ਚ ਡੁੱਬੀ ਕੰਪਨੀ ਜੈ ਪ੍ਰਕਾਸ਼ ਪਾਵਰ ਵੈਂਚਰਸ ਲਿਮਟਿਡ ਨੂੰ ਖਰੀਦ ਸਕਦਾ ਹੈ। ਇੰਨਾ ਹੀ ਨਹੀਂ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਦੋਵਾਂ ਕੰਪਨੀਆਂ ਵਿਚਾਲੇ ਡੀਲ ਵੀ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਇਸ ਪੂਰੇ ਮਾਮਲੇ ‘ਤੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਜੈਪ੍ਰਕਾਸ਼ ਸੀਮਿੰਟ ਯੂਨਿਟ ਨਾਲ ਸੌਦਾ ਸੀਮਿੰਟ ਸੈਕਟਰ ਵਿੱਚ ਅਡਾਨੀ ਗਰੁੱਪ ਨੂੰ ਹੋਰ ਮਜ਼ਬੂਤ ​​ਕਰਨ ਵਿੱਚ ਮਦਦ ਕਰੇਗਾ। ਇਸ ਤੋਂ ਪਹਿਲਾਂ 16 ਸਤੰਬਰ ਨੂੰ ਅਡਾਨੀ ਨੇ ਅੰਬੂਜਾ ਅਤੇ ਏ.ਸੀ.ਸੀ. ਦਾ ਐਕਵਾਇਰ ਪੂਰਾ ਕਰ ਲਿਆ ਸੀ। ਇਹ ਸੌਦਾ ਦੇਸ਼ ਦੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਸੌਦਾ ਹੈ। ਇਸ ਸੌਦੇ ਦੇ ਪੂਰਾ ਹੋਣ ਤੋਂ ਬਾਅਦ, ਅਡਾਨੀ ਨੂੰ ਅੰਬੂਜਾ ਸੀਮੈਂਟਸ ਵਿੱਚ 63.15 ਪ੍ਰਤੀਸ਼ਤ ਅਤੇ ਏਸੀਸੀ ਵਿੱਚ 56.69 ਪ੍ਰਤੀਸ਼ਤ ਹਿੱਸੇਦਾਰੀ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...