September 23, 2026, 9:19 pm
----------- Advertisement -----------
HomeNewsEntertainmentਫ਼ਿਲਮ ‘83’ ਦੇ ਪ੍ਰੀਮੀਅਰ ਦੌਰਾਨ ਰੋਮਾਂਟਿਕ ਹੋਏ ਰਣਵੀਰ ਸਿੰਘ ਨੇ ਪਤਨੀ ਦੀਪਿਕਾ...

ਫ਼ਿਲਮ ‘83’ ਦੇ ਪ੍ਰੀਮੀਅਰ ਦੌਰਾਨ ਰੋਮਾਂਟਿਕ ਹੋਏ ਰਣਵੀਰ ਸਿੰਘ ਨੇ ਪਤਨੀ ਦੀਪਿਕਾ ਨੂੰ ਕੀਤੀ ਕਿੱਸ (ਦੇਖੋ ਤਸਵੀਰਾਂ)

Published on

----------- Advertisement -----------

ਫ਼ਿਲਮ 83 ਨੂੰ ਲੈ ਕੇ ਇਸ ਫ਼ਿਲਮ ਦੇ ਸਿਤਾਰੇ ਬਹੁਤ ਜ਼ਿਆਦਾ ਉਤਸ਼ਾਹਿਤ ਹਨ । ਇਸ ਫ਼ਿਲਮ ਦੀ ਪ੍ਰਮੋਸ਼ਨ ਦੇ ਦੌਰਾਨ ਦੇ ਕਈ ਵੀਡੀਓ ਅਤੇ ਤਸਵੀਰਾਂ ਸਾਹਮਣੇ ਆ ਰਹੇ ਹਨ । ਫਿਲਮ ਸਿਰਫ 1 ਦਿਨ ਬਾਅਦ ਭਾਵ 24 ਦਸਬੰਰ ਨੂੰ ਪਰਦੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਲੜੀ ‘ਚ ਬੁੱਧਵਾਰ ਰਾਤ ਫਿਲਮ ਦੇ ਮੇਕਅਰਸ ਨੇ ਇਸ ਦੀ ਖਾਸ ਸਕ੍ਰੀਨਿੰਗ ਰੱਖੀ ਜਿਥੇ ਫਿਲਮ ਦੀ ਪੂਰੀ ਕਾਸਟ ਆਪਣੇ ਦੋਸਤਾਂ ਅਤੇ ਪਰਿਵਾਰ ਦੇ ਨਾਲ ਸ਼ਾਮਲ ਹੋਈ।

ਉਧਰ ਫਿਲਮ ‘ਚ ਕਪਿਲ ਦੇਵ ਦੀ ਪਤਨੀ ਰੋਮੀ ਦੇਵ ਦੀ ਭੂਮਿਕਾ ਨਿਭਾ ਰਹੀ ਦੀਪਿਕਾ ਪਾਦੁਕੋਣ ਰੈੱਡ ਕਾਰਪੇਟ ‘ਤੇ ਆਪਣੀ ਬਲੈਕ ਲੁੱਕ ਦਾ ਜਲਵਾ ਬਿਖੇਰਦੀ ਨਜ਼ਰ ਆਈ ਜਿਸ ਦੀਆਂ ਤਸਵੀਰਾਂ ਹੁਣ ਇੰਟਰਨੈੱਟ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਇਸ ਦੌਰਾਨ ਦੀਪਿਕਾ ਪਾਦੁਕੋਣ ਬਲੈਕ ਗਾਊਨ ‘ਚ ਆਪਣੀ ਗਾਰਜੀਅਸ ਲੁੱਕ ਨਾਲ ਸਭ ਦਾ ਧਿਆਨ ਖਿੱਚਦੀ ਨਜ਼ਰ ਆਈ।ਫਿਲਮ ਸਿਰਫ 1 ਦਿਨ ਬਾਅਦ ਭਾਵ 24 ਦਸਬੰਰ ਨੂੰ ਪਰਦੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਬਲੈਕ ਲਾਈਨਰ ਆਈਜ਼ ਅਤੇ ਨਿਊਡ ਲਿਪਸਟਿਕ ਦੇ ਨਾਲ ਸਾਈਡ ਚੀਰ ਕਰਕੇ ਖੁੱਲ੍ਹੇ ਵਾਲਾਂ ਉਨ੍ਹਾਂ ਦੀ ਲੁੱਕ ਨੂੰ ਦਿਲਕਸ਼ ਬਣਾ ਰਹੇ ਹਨ। ਪ੍ਰਸ਼ੰਸਕਾਂ ਨੂੰ ਅਦਾਕਾਰਾ ਦਾ ਇਹ ਲੁੱਕ ਖੂਬ ਪਸੰਦ ਆ ਰਿਹਾ ਹੈ।

ਦੱਸ ਦਈਏ ਕਿ ਫ਼ਿਲਮ 83 ਦੇ ਵਿੱਚ ਰਣਵੀਰ ਸਿੰਘ ਕਪਿਲ ਦੇਵ ਦੀ ਭੂਮਿਕਾ ਨਿਭਾਈ ਹੈ । ਜਦੋਂਕਿ ਦੀਪਿਕਾ ਪਾਦੂਕੋਣ ਉਨ੍ਹਾਂ ਦੀ ਪਤਨੀ ਦੇ ਕਿਰਦਾਰ ‘ਚ ਹੈ । ਫ਼ਿਲਮ ‘ਚ ਐਮੀ ਵਿਰਕ ਅਤੇ ਹਾਰਡੀ ਸੰਧੂ ਵੀ ਵੱਖ ਵੱਖ ਕਿਰਦਾਰਾਂ ‘ਚ ਨਜ਼ਰ ਆਉਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...