ਅਕਸ਼ੇ ਕੁਮਾਰ ਦੀ ਆਉਣ ਵਾਲੀ ਫਿਲਮ ਰਾਮ ਸੇਤੂ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ‘ਚ ਉਨ੍ਹਾਂ ਦੇ ਨਾਲ ਜੈਕਲੀਨ ਫਰਨਾਂਡੀਜ਼ ਅਤੇ ਨੁਸਰਤ ਭਰੂਚਾ ਵੀ ਨਜ਼ਰ ਆਉਣਗੇ। ਫਿਲਮ ਦੀ ਕਹਾਣੀ ਇਕ ਪੁਰਾਤੱਤਵ ਵਿਗਿਆਨੀ ‘ਤੇ ਆਧਾਰਿਤ ਹੈ। ਰਾਮ ਸੇਤੂ ਸੱਚ ਹੈ ਜਾਂ ਸਿਰਫ਼ ਕਲਪਨਾ ਹੈ, ਇਸ ਦੀ ਜਾਂਚ ਕਰਨ ਦੀ ਜ਼ਿੰਮੇਵਾਰੀ ਕਿਸ ਨੂੰ ਮਿਲੀ ਹੈ। ਇਸ ਦੇ ਨਾਲ ਹੀ ਫਿਲਮ ਦਾ ਟ੍ਰੇਲਰ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਦਰਸ਼ਕਾਂ ਵੱਲੋਂ ਰਲਵਾਂ-ਮਿਲਵਾਂ ਹੁੰਗਾਰਾ ਮਿਲ ਰਿਹਾ ਹੈ। ਅਜਿਹੇ ‘ਚ ਆਓ ਜਾਣਦੇ ਹਾਂ ਫਿਲਮ ਦਾ ਟ੍ਰੇਲਰ ਕਿਹੋ ਜਿਹਾ ਰਿਹਾ।
----------- Advertisement -----------
ਇੰਤਜ਼ਾਰ ਹੋਇਆ ਖਤਮ! ਅਕਸ਼ੇ ਕੁਮਾਰ ਦੀ ਫਿਲਮ ‘ਰਾਮ ਸੇਤੂ’ ਦਾ ਟ੍ਰੇਲਰ ਹੋਇਆ ਰਿਲੀਜ਼
Published on
----------- Advertisement -----------












