July 23, 2026, 11:36 pm
----------- Advertisement -----------
HomeNewsEntertainmentਬਾਕਸ ਆਫਿਸ 'ਤੇ ਮਣੀ ਰਤਨਮ ਦੀ PS1 ਦਾ ਦਬਦਬਾ ਜਾਰੀ,ਬਣਾਇਆ ਇੱਕ ਹੋਰ...

ਬਾਕਸ ਆਫਿਸ ‘ਤੇ ਮਣੀ ਰਤਨਮ ਦੀ PS1 ਦਾ ਦਬਦਬਾ ਜਾਰੀ,ਬਣਾਇਆ ਇੱਕ ਹੋਰ ਨਵਾਂ ਰਿਕਾਰਡ

Published on

----------- Advertisement -----------

ਮਣੀ ਰਤਨਮ ਦੇ ਨਿਰਦੇਸ਼ਨ ‘ਚ ਬਣੀ ਫਿਲਮ ‘ਪੋਨਿਯਿਨ ਸੇਲਵਨ 1’ ਬਾਕਸ ਆਫਿਸ ‘ਤੇ ਧਮਾਲ ਮਚਾ ਰਹੀ ਹੈ। ਸਾਰੀਆਂ ਫਿਲਮਾਂ ਨੂੰ ਪਿੱਛੇ ਛੱਡਦੇ ਹੋਏ ਐਸ਼ਵਰਿਆ ਰਾਏ ਬੱਚਨ ਅਤੇ ਚਿਆਨ ਵਿਕਰਮ ਸਟਾਰਰ ਫਿਲਮ PS-1 ਨਵਾਂ ਰਿਕਾਰਡ ਕਾਇਮ ਕਰ ਰਹੀ ਹੈ। ਇਸ ਇਤਿਹਾਸਕ ਫਿਲਮ ਨੂੰ ਭਾਰਤ ਹੀ ਨਹੀਂ ਵਿਦੇਸ਼ਾਂ ‘ਚ ਵੀ ਦਰਸ਼ਕ ਕਾਫੀ ਪਿਆਰ ਦੇ ਰਹੇ ਹਨ। ਤਾਮਿਲ ‘ਚ ਇਹ ਫਿਲਮ ਕਈ ਫਿਲਮਾਂ ਨੂੰ ਪਛਾੜ ਕੇ ਅੱਗ ਵਾਂਗ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ਪਰ ਗਲੋਬਲ ਪੱਧਰ ‘ਤੇ ਵੀ ਇਸ ਫਿਲਮ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਚੋਲਾ ਸਾਮਰਾਜ ‘ਤੇ ਆਧਾਰਿਤ ਇਹ ਫਿਲਮ ਆਪਣੇ 11ਵੇਂ ਦਿਨ ਦੁਨੀਆ ਭਰ ‘ਚ 400 ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਹੈ ਅਤੇ ਜਲਦ ਹੀ 500 ਕਰੋੜ ਦੇ ਨੇੜੇ ਪਹੁੰਚ ਜਾਵੇਗੀ।

‘ਪੋਨੀਯਿਨ ਸੇਲਵਨ 1’ ਦੇ ਨਿਰਮਾਤਾਵਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਘੋਸ਼ਣਾ ਕੀਤੀ ਕਿ PS-1 ਅਮਰੀਕਾ, ਆਸਟ੍ਰੇਲੀਆ, ਯੂਕੇ, ਸਿੰਗਾਪੁਰ ਅਤੇ ਮਲੇਸ਼ੀਆ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਤਾਮਿਲ ਫਿਲਮ ਹੈ। ਐਸ਼ਵਰਿਆ ਰਾਏ, ਤ੍ਰਿਸ਼ਾ ਕ੍ਰਿਸ਼ਨਨ ਅਤੇ ਚਿਆਨ ਸਟਾਰਰ ਇਸ ਫਿਲਮ ਨੇ ਸਭ ਤੋਂ ਤੇਜ਼ ਕਮਾਈ ਦੇ ਮਾਮਲੇ ‘ਚ ਥਲਪਤੀ ਵਿਜੇ ਦੀ ‘ਬੀਸਟ’, ਰਜਨੀਕਾਂਤ ਦੀ ‘2.0’ ਅਤੇ ਪ੍ਰਭਾਸ ਦੀ ਫਿਲਮ ‘ਬਾਹੂਬਲੀ 2’ ਨੂੰ ਵੀ ਪਿੱਛੇ ਛੱਡ ਦਿੱਤਾ ਹੈ ਅਤੇ ਜਿਸ ਤਰ੍ਹਾਂ ਨਾਲ ਇਸ ਫਿਲਮ ਨੇ ਕਾਫੀ ਕਮਾਈ ਕੀਤੀ ਹੈ, ਉਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਇਹ ਫਿਲਮ ਆਉਣ ਵਾਲੇ ਸਮੇਂ ‘ਚ ਕਈ ਫਿਲਮਾਂ ਦੇ ਰਿਕਾਰਡ ਤੋੜ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...