June 9, 2026, 3:37 pm
----------- Advertisement -----------
HomeNewsEntertainment'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੀ ਦਯਾਬੇਨ ਨੂੰ ਹੋਇਆ ਕੈਂਸਰ!ਅਦਾਕਾਰਾ ਦੇ ਭਰਾ...

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੀ ਦਯਾਬੇਨ ਨੂੰ ਹੋਇਆ ਕੈਂਸਰ!ਅਦਾਕਾਰਾ ਦੇ ਭਰਾ ਮਯੂਰ ਦਾ ਬਿਆਨ ਆਇਆ ਸਾਹਮਣੇ

Published on

----------- Advertisement -----------

ਤਾਰਕ ਮਹਿਤਾ ਕਾ ਉਲਟ ਚਸ਼ਮਾ ਦੀ ਦਯਾਬੇਨ ਯਾਨੀ ਦਿਸ਼ਾ ਵਕਾਨੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਗਲੇ ਦਾ ਕੈਂਸਰ ਹੋਇਆ ਹੈ। ਇਹ ਖਬਰ ਸੁਣ ਕੇ ਹਰ ਕੋਈ ਹੈਰਾਨ ਹੈ। ਪਰ ਹੁਣ ਦਿਸ਼ਾ ਦੇ ਭਰਾ ਮਯੂਰ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਗੱਲ ਨੂੰ ਅਫਵਾਹ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਇਨ੍ਹਾਂ ਗੱਲਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ ਇਸ ਖਬਰ ‘ਤੇ ਅਜੇ ਤੱਕ ਦਿਸ਼ਾ ਵਕਾਨੀ ਦਾ ਕੋਈ ਬਿਆਨ ਨਹੀਂ ਆਇਆ ਹੈ।
ਮਯੂਰ ਦਾ ਕਹਿਣਾ ਹੈ ਕਿ ‘ਇਹ ਪੂਰੀ ਤਰ੍ਹਾਂ ਨਾਲ ਅਫਵਾਹ ਹੈ ਅਤੇ ਮੈਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਅਜਿਹੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਬਿਲਕੁਲ ਵੀ ਨਾ ਘਬਰਾਉਣ। ਮੈਂ ਦਿਸ਼ਾ ਦੇ ਸੰਪਰਕ ‘ਚ ਹਾਂ ਅਤੇ ਜੇਕਰ ਕੈਂਸਰ ਦੀ ਇਸ ਖਬਰ ‘ਚ ਕੋਈ ਸੱਚਾਈ ਹੁੰਦੀ ਤਾਂ ਮੈਂ ਇਸ ਨੂੰ ਜਾਣਨ ਵਾਲਾ ਪਹਿਲਾ ਵਿਅਕਤੀ ਹੋਵਾਂਗਾ। ਦਿਸ਼ਾ ਪੂਰੀ ਤਰ੍ਹਾਂ ਨਾਲ ਠੀਕ ਹੈ ਅਤੇ ਸੱਚ ਕਹਾਂ ਤਾਂ ਉਹ ਜਾਣਦੀ ਹੈ ਕਿ ਅਫਵਾਹਾਂ ਨਾਲ ਕਿਵੇਂ ਨਜਿੱਠਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...