November 15, 2026, 12:55 pm
----------- Advertisement -----------
HomeNewsBreaking NewsETT ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਇਸ਼ਤਿਹਾਰ ਜਾਰੀ

ETT ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਇਸ਼ਤਿਹਾਰ ਜਾਰੀ

Published on

----------- Advertisement -----------

ਮੋਹਾਲੀ, 13 ਅਕਤੂਬਰ, 2022: ਸਿੱਖਿਆ ਵਿਭਾਗ ਪੰਜਾਬ ਨੇ ਪ੍ਰਾਇਮਰੀ ਅਧਿਆਪਕਾਂ ਦੀਆਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ। ਇਨ੍ਹਾਂ ਅਸਾਮੀਆਂ ਲਈ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਉਮੀਦਵਾਰ 14 ਅਕਤੂਬਰ 2022 ਤੋਂ ਲੈ ਕੇ 10 ਨਵੰਬਰ 2022 ਸ਼ਾਮ 5 ਵਜੇ ਤੱਕ) ਆਨਲਾਈਨ www.educationrecruitmentboard.com ਤੇ ਅਪਲਾਈ ਕਰ ਸਕਦੇ ਹਨ।

ਇਨ੍ਹਾਂ ਅਸਾਮੀਆਂ ਲਈ 200 ਅੰਕਾਂ ਦੀ ਆਬਜੈਕਟਿਵ ਟਾਇਪ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਅਪਲਾਈ ਕਰਨ ਲਈ ਉਮਰ 18 ਤੋਂ 37 ਸਾਲ ਰੱਖੀ ਗਈ ਹੈ ਅਤੇ ਬਾਕੀ ਰਿਜ਼ਰਵ ਅਤੇ ਹੋਰ ਕੈਟਾਗਰੀਆਂ ਨੂੰ ਨਿਯਮਾਂ ਅਨੁਸਾਰ ਉਮਰ ਹੱਦ ਵਿੱਚ ਛੋਟ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਬਾਰਵੀਂ ਜਮਾਤ ਵਿੱਚੋਂ ਵੀ ਘੱਟੋ-ਘੱਟ 50 ਪ੍ਰਤੀਸਤ ਅਤੇ ਰਿਜ਼ਰਵ ਕੈਟਾਗਰੀ ਲਈ 45 ਪ੍ਰਤੀਸ਼ਤ ਅੰਕ ਹੋਣੇ ਲਾਜ਼ਮੀ ਹਨ। ਇਨ੍ਹਾਂ ਅਸਾਮੀਆਂ ਲਈ ਦੋ ਸਾਲਾ ਈਟੀਟੀ ਕੋਰਸ ਦੇ ਨਾਲ ਅਧਿਆਪਕ ਯੋਗਤਾ ਪਰੀਖਿਆ-1 (ਟੈੱਟ-1) ਪਾਸ ਹੋਣਾ ਲਾਜ਼ਮੀ ਹੈ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਗਰੈਜੂਏਸ਼ਨ ਵਿੱਚੋਂ ਘੱਟੋ ਘੱਟ 50 ਪ੍ਰਤੀਸਤ ਅਤੇ ਰਿਜ਼ਰਵ ਕੈਟਾਗਰੀ ਲਈ 45 ਪ੍ਰਤੀਸ਼ਤ ਅੰਕ ਹੋਣੇ ਲਾਜ਼ਮੀ ਹੋਣ ਦੀ ਸਤੰਬਰ 2025 ਤੱਕ ਛੋਟ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਕੁੱਲ 5994 ਅਸਾਮੀਆਂ ਵਿੱਚੋਂ 975 ਅਸਾਮੀਆਂ ਔਰਤਾਂ ਲਈ ਵਿਸ਼ੇਸ਼ ਤੌਰ ਤੇ ਰਿਜ਼ਰਵ ਰੱਖੀਆਂ ਗਈਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚ 2994 ਬੈਕਲਾਗ ਦੀਆਂ ਅਸਾਮੀਆਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਫ਼ੀਸ ਜਨਰਲ ਵਰਗ ਲਈ 1000 ਰੁਪਏ ਅਤੇ ਰਿਜ਼ਰਵ ਕੈਟਾਗਰੀ ਲਈ 500 ਰੁਪਏ ਰੱਖੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...