June 8, 2026, 11:47 pm
----------- Advertisement -----------
HomeNewsHealthਅਨੀਮੀਆ ਤੋਂ ਛੁਟਕਾਰਾ ਪਾਉਣ ਲਈਂ ਇਨ੍ਹਾਂ ਫਲ ਅਤੇ ਸਬਜ਼ੀਆਂ ਨੂੰ ਕਰੋ ਆਪਣੀ...

ਅਨੀਮੀਆ ਤੋਂ ਛੁਟਕਾਰਾ ਪਾਉਣ ਲਈਂ ਇਨ੍ਹਾਂ ਫਲ ਅਤੇ ਸਬਜ਼ੀਆਂ ਨੂੰ ਕਰੋ ਆਪਣੀ ਡਾਈਟ ’ਚ ਸ਼ਾਮਿਲ

Published on

----------- Advertisement -----------

ਅਨੀਮੀਆ ਇੱਕ ਅਜਿਹੀ ਸਥਿਤੀ ਹੈ, ਜਿਹੜੀ ਉਸ ਸਮੇਂ ਹੁੰਦੀ ਹੈ ਜਦੋਂ ਸਰੀਰ ਦੇ ਲਾਲ ਖੂਨ ਸੈੱਲਾਂ ਦੀ ਗਿਣਤੀ ਜਾਂ ਹੀਮੋਗਲੋਬਿਨ ਆਮ ਨਾਲੋਂ ਘੱਟ ਹੁੰਦਾ ਹੈ। ਅਨੀਮੀਆ ਦੇ ਕਾਰਨ ਬਹੁਤ ਸਾਰੇ ਹਨ। ਅਨੀਮੀਆ ਤੋਂ ਛੁਟਕਾਰਾ ਪਾਉਣ ਲਈ ਤੁਹਾਡੀ ਖੁਰਾਕ ਸਭ ਤੋਂ ਮਹੱਤਵਪੂਰਨ ਹੈ। ਅੱਜ ਅਸੀਂ ਤੁਹਾਨੂੰ ਕੁੱਝ ਫਲ ਅਤੇ ਸਬਜ਼ੀਆਂ ਬਾਰੇ ਦੱਸਣ ਜਾ ਰਹੇ ਹੈ ਜੋ ਅਨੀਮੀਆ ਤੋਂ ਛੁਟਕਾਰਾ ਪਾਉਣ ਲਈਂ ਲਾਹੇਵੰਦ ਸਿੱਧ ਹੋ ਸਕਦੇ ਹਨ
1.ਚੁਕੰਦਰ-
ਚੁਕੰਦਰ ਵਿੱਚ ਮੌਜੂਦ ਆਇਰਨ ਤੱਤ ਸਰੀਰ ਨੂੰ ਪੋਸ਼ਣ ਪ੍ਰਦਾਨ ਕਰਦਾ ਹੈ। ਚੁਕੰਦਰ ਦਾ ਜੂਸ ਪੀਣ ਨਾਲ ਪੂਰੇ ਸਰੀਰ ਵਿੱਚ ਆਕਸੀਜਨ ਦਾ ਪੱਧਰ ਵੱਧਦਾ ਹੈ, ਜਿਸ ਨਾਲ ਲਾਲ ਖੂਨ ਦੇ ਸੈੱਲਾਂ ਦੀ ਗਿਣਤੀ ਵਧਣ ਵਿੱਚ ਮਦਦ ਮਿਲਦੀ ਹੈ। ਇਸਨੂੰ ਸਲਾਦ ਜਾਂ ਸਬਜ਼ੀ ਦੇ ਰੂਪ ਵਿੱਚ ਵੀ ਖਾਧਾ ਜਾ ਸਕਦਾ ਹੈ।

  1. ਅਨਾਰ-
    ਇਸ ਵਿੱਚ ਮੌਜੂਦ ਵਿਟਾਮਿਨ-ਸੀ ਸਰੀਰ ਵਿੱਚ ਆਇਰਨ ਦੇ ਸੋਖਣ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਹੀਮੋਗਲੋਬਿਨ ਦਾ ਪੱਧਰ ਵਧਦਾ ਹੈ। ਇਸ ਫਲ ਦੇ ਰਸ ’ਚ ਦਾਲਚੀਨੀ ਪਾਊਡਰ ਅਤੇ ਸ਼ਹਿਦ ਮਿਲਾ ਕੇ ਰੋਜ਼ਾਨਾ ਨਾਸ਼ਤੇ ’ਚ ਪਿਓ।
  2. ਕੇਲਾ-
    ਇਹ ਫਲ ਖੂਨ ਵਿੱਚ ਹੀਮੋਗਲੋਬਿਨ ਦੇ ਉਤਪਾਦਨ ਨੂੰ ਉਤੇਜਿਤ ਕਰਨ ਵਿੱਚ ਮਦਦ ਕਰਦਾ ਹੈ। ਕਿਉਂਕਿ ਇਹ ਆਇਰਨ ਨਾਲ ਭਰਪੂਰ ਹੁੰਦਾ ਹੈ। ਵਧੀਆ ਨਤੀਜੇ ਲਈ ਇੱਕ ਪੱਕੇ ਹੋਏ ਕੇਲੇ ਨੂੰ ਥੋੜ੍ਹੇ ਜਿਹੇ ਸ਼ਹਿਦ ਦੇ ਨਾਲ ਦਿਨ ਵਿੱਚ ਦੋ ਵਾਰ ਲਓ।
  3. ਹਰੇ-
    ਹਰੀਆਂ ਪੱਤੇਦਾਰ ਸਬਜ਼ੀਆਂ ਜਿਵੇਂ ਕਿ ਪਾਲਕ, ਮੇਥੀ. ਸਲਾਦ, ਬਰੋਕਲੀ ਆਦਿ ਆਇਰਨ ਦੇ ਵਧੀਆ ਸਰੋਤ ਹਨ। ਇਹ ਵਿਟਾਮਿਨ-ਬੀ 12, ਫੋਲਿਕ ਐਸਿਡ ਅਤੇ ਹੋਰ ਊਰਜਾ ਵਧਾਉਣ ਵਾਲੇ ਪੋਸ਼ਟਿਕ ਤੱਤ ਨਾਲ ਭਰਪੂਰ ਹੁੰਦੇ ਹਨ ਜੋ ਅਨੀਮੀਆ ਨੂੰ ਹਰਾਉਣ ਵਿੱਚ ਮਦਦ ਕਰਦੇ ਹਨ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...