ਗੁਜਰਾਤ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਗੋਪਾਲ ਇਟਾਲੀਆ ਨੂੰ ਦਿੱਲੀ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਟਾਲੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਇਕ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਗੋਪਾਲ ਇਟਾਲੀਆ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਤਲਬ ਕੀਤਾ ਸੀ।
ਇੱਥੋਂ ਦਿੱਲੀ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਉਨ੍ਹਾਂ ਨੂੰ ਸਰਿਤਾ ਵਿਹਾਰ ਥਾਣੇ ਲੈ ਗਈ ਹੈ।ਇੱਥੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਰਾਸ਼ਟਰੀ ਮਹਿਲਾ ਕਮਿਸ਼ਨ (NCW) ਦੀ ਪ੍ਰਧਾਨ ਰੇਖਾ ਸ਼ਰਮਾ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ।
----------- Advertisement -----------
ਗੁਜਰਾਤ ‘ਆਪ’ ਕਨਵੀਨਰ ਗੋਪਾਲ ਇਟਾਲੀਆ ਦਿੱਲੀ ‘ਚ ਗ੍ਰਿਫਤਾਰ , ਪੀਐਮ ਮੋਦੀ ‘ਤੇ ਕੀਤੀ ਸੀ ਇਤਰਾਜ਼ਯੋਗ ਟਿੱਪਣੀ
Published on
----------- Advertisement -----------
----------- Advertisement -----------












