May 13, 2026, 11:21 pm
----------- Advertisement -----------
HomeNewsNational-Internationalਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਹੋਈ ਭਾਜਪਾ ਦੀ ਹੰਗਾਮੀ ਮੀਟਿੰਗ

ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਹੋਈ ਭਾਜਪਾ ਦੀ ਹੰਗਾਮੀ ਮੀਟਿੰਗ

Published on

----------- Advertisement -----------

ਭਾਜਪਾ ਦੀ ਇੱਕ ਹੰਗਾਮੀ ਮੀਟਿੰਗ ਫਿਲੌਰ ਵਿੱਚ ਸਟੇਟ ਸੈਕਟਰੀ ਸੁਭਾਸ਼ ਸ਼ਰਮਾ ਅਤੇ ਜਿਲਾ ਦਿਹਾਤੀ ਪ੍ਰਧਾਨ ਅਮਰਜੀਤ ਸਿੰਘ ਅਮਰੀ ਦੀ ਅਗਵਾਈ ਵਿੱਚ ਹੋਈ। ਜਿੱਥੇ ਸਬ ਡਵੀਜਨ ਫਿਲੌਰ ਦੇ ਭਾਜਪਾ ਵਰਕਰ ਅਤੇ ਅਹੁੱਦੇਦਾਰ ਸ਼ਾਮਲ ਹੋਏ। ਇਸ ਮੌਕੇ ਉਹਨਾਂ ਪਾਰਟੀਆਂ ਦੀਆਂ ਨੀਤੀਆ ਨੂੰ ਲੈ ਕੇ ਆਮ ਵਰਕਰਾਂ ਨੂੰ ਜਾਣੂ ਕਰਵਾਇਆ ਅਤੇ ਆਉਣ ਵਾਲੀ 2022 ਦੀ ਵਿਧਾਨ ਸਭਾ ਚੋਣਾਂ ਲਈ ਵਚਨਬੱਧ ਕੀਤਾ। ਇਸ ਮੌਕੇ ਕਈ ਪਰਿਵਾਰਾਂ ਅਲੱਗ-ਅਲੱਗ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਜਪਾ ਵਿੱਚ ਸ਼ਾਮਲ ਹੋਏ। ਜਿੱਥੇ ਸੁਭਾਸ਼ ਸ਼ਰਮਾ ਨੇ ਸਰੋਪਾ ਪਾ ਕੇ ਉਹਨਾਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਸ਼ਾਮਲ ਹੋਏ ਲੋਕਾਂ ਦਾ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਕੀਤਾ ਜਾਵੇਗਾ।

ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾ 2022 ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਪੰਜਾਬ ਦੇ ਲੋਕ ਜੋ ਪਿਆਰ ਪਾਰਟੀ ਨੂੰ ਦੇ ਰਹੇ ਹਨ ਉਹ ਇਸ ਗੱਲ ਦੀ ਗਵਾਹੀ ਹੈ। ਚੰਨੀ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਦੀ ਸਰਕਾਰ ਲਾਅ ਅਤੇ ਆਰਡਰ ਨੂੰ ਮੁੱਹਈਆ ਕਰਵਾਉਣ ਵਿੱਚ ਫੈਲ ਹੈ ਤੇ ਨਸ਼ੇ ਦੇ ਮਾਮਲੇ ਵਿੱਚ ਮਜੀਠੀਆ ਤੇ ਦਿੱਤਾ ਪਰਚਾ ਸਿਰਫ ਲੋਕ ਦਿਖਾਵਾ ਹੈ ਅਤੇ ਕਾਂਗਰਸ ਦਾ ਕਿਲ੍ਹਾ ਟਹਿਣ ਕਿਨਾਰੇ ਹੈ। ਪੰਜਾਬ ਸਰਕਾਰ ਅਪਣਾ ਸਾਰਾ ਸਮਾਂ ਲੋਕਾਂ ਦੀ ਵਜਾਏ ਅਪਣੀ ਕੁਰਸੀ ਸਾਂਭਣ ਵਿੱਚ ਲੱਗਾ ਹੋਇਆ ਹੈ। ਬੀਤੇ ਦਿਨੀ ਹੋਈ ਬੇਅਦਵੀ ਚਿੰਤਾਂ ਦਾ ਵਿਸ਼ਾ ਹੈ। ਅੰਤ ਵਿੱਚ ਜਲੰਧਰ ਦਿਹਾਤੀ ਦੇ ਵਾਈਸ ਪ੍ਰਧਾਨ ਰਣਜੀਤ ਪਵਾਰ ਨੇ ਸਾਰੇ ਹੀ ਪੰਤਵੰਤੇ ਸਜੱਣਾਂ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...