July 22, 2026, 8:04 am
----------- Advertisement -----------
HomeNewsEntertainmentਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਲਈ ਰੱਖਿਆ ਕਰਵਾ ਚੌਥ ਦਾ ਵਰਤ,ਸਾਂਝੀਆਂ ਕੀਤੀਆਂ...

ਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਲਈ ਰੱਖਿਆ ਕਰਵਾ ਚੌਥ ਦਾ ਵਰਤ,ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

Published on

----------- Advertisement -----------

ਬੀਤੇ ਦਿਨ ਨੇਹਾ ਕੱਕੜ ਨੇ ਵੀ ਕਰਵਾ ਚੌਥ ਦਾ ਵਰਤ ਰੱਖਿਆ ਅਤੇ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਨੇਹਾ ਕੱਕੜ ਨੇ ਸੋਸ਼ਲ ਮੀਡੀਆ ‘ਤੇ ਰੋਹਨਪ੍ਰੀਤ ਸਿੰਘ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਦੋਵਾਂ ਦੀ ਜੋੜੀ ਕਾਫੀ ਕਿਊਟ ਲੱਗ ਰਹੀ ਹੈ। ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਬੀਤੇ ਦਿਨ ਪੂਰੇ ਦੇਸ਼ ‘ਚ ਸੁਹਾਗਣਾਂ ਨੇ ਕਰਵਾ ਚੌਥ ਦਾ ਵਰਤ ਰੱਖਿਆ ਅਤੇ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ । ਸੋਸ਼ਲ ਮੀਡੀਆ ‘ਤੇ ਸੈਲੀਬ੍ਰੇਟੀਜ਼ ਦੇ ਵੱਲੋਂ ਕਰਵਾ ਚੌਥ ਦੇ ਸੈਲੀਬ੍ਰੇਸ਼ਨ ਦੀਆਂ ਕਈ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ ।

ਇਸ ਤਿਉਹਾਰ ਨੂੰ ਲੈ ਕੇ ਸੁਹਾਗਣਾਂ ‘ਚ ਖ਼ਾਸ ਉਤਸ਼ਾਹ ਹੁੰਦਾ ਹੈ ਅਤੇ ਸੁਹਾਗਣਾਂ ਸੋਲਾਂ ਸ਼ਿੰਗਾਰ ਕਰਕੇ ਸਾਰਾ ਦਿਨ ਨਿਰਜਲ ਵਰਤ ਰੱਖਦੀਆਂ ਹਨ । ਸਰਗੀ ਵੇਲੇ ਉੱਠ ਕੇ ਇੱਕ ਵਾਰ ਖਾਣਾ ਖਾਂਦੀਆਂ ਹਨ ਜਿਸ ਤੋਂ ਬਾਅਦ ਸਾਰਾ ਦਿਨ ਕੁਝ ਨਹੀਂ ਖਾਧਾ ਜਾਂਦਾ ਅਤੇ ਰਾਤ ਨੂੰ ਚੰਨ ਨੂੰ ਵੇਖ ਕੇ ਅਤੇ ਅਰਗ ਦੇਣ ਤੋਂ ਬਾਅਦ ਹੀ ਇਹ ਵਰਤ ਖੋਲਿਆ ਜਾਂਦਾ ਹੈ । ਨੇਹਾ ਕੱਕੜ ਨੇ ਵੀ ਰੋਹਨਪ੍ਰੀਤ ਦੇ ਲਈ ਵਰਤ ਰੱਖਿਆ ਅਤੇ ਉਸ ਦੀ ਲੰਮੀ ਉਮਰ ਲਈ ਅਰਦਾਸ ਕੀਤੀ । ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਹਾਲ ਹੀ ‘ਚ ਉਸ ਦਾ ਗੀਤ ‘ਚੜ੍ਹ ਗਈ ਚੜ੍ਹ ਗਈ’ ਆਇਆ ਹੈ । ਜੋ ਕਿ ਸਰੋਤਿਆਂ ਨੂੰ ਕਾਫੀ ਪਸੰਦ ਆਇਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...