November 5, 2026, 6:13 pm
----------- Advertisement -----------
HomeNewsLatest Newsਲੁਧਿਆਣਾ ਬਲਾਸਟ 'ਤੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

ਲੁਧਿਆਣਾ ਬਲਾਸਟ ‘ਤੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

Published on

----------- Advertisement -----------

ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ‘ਚ ਹੋਏ ਧਮਾਕੇ ਬਾਅਦ ਪੁਲਿਸ ਅਤੇ ਪ੍ਰਸ਼ਾਸ਼ਨ ਹਰਕਤ ਵਿੱਚ ਆ ਗਏ ਹਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਚੰਡੀਗੜ੍ਹ ਵਿਖੇ ਮੀਟਿੰਗ ਨੂੰ ਖ਼ਤਮ ਕਰਨ ਉਪਰੰਤ ਹੁਣ ਲੁਧਿਆਣਾ ਜਾਣਗੇ। ਇਸ ਧਮਾਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਲੁਧਿਆਣਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਹਾਦਸੇ ’ਤੇ ਬੋਲਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸਰਕਾਰ ਵੀ ਸੁਚੇਤ ਹੈ ਅਤੇ ਉਨ੍ਹਾਂ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ।

ਕਚਹਿਰੀ ਕੰਪਲੈਕਸ ਵਿੱਚ ਹੋਏ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਜਨਤਕ ਥਾਵਾਂ ‘ਤੇ ਸੁਰੱਖਿਆ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਜਖਮੀਆਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਿਲ ਕਰਵਾਇਆ ਗਿਆ ਹੈ ਲੁਧਿਆਣਾ ਧਮਾਕੇ ‘ਚ ਜ਼ਖਮੀ ਹੋਏ ਲੋਕਾ ਦਾ ਹਾਲ ਜਾਣਨ ਲਈ ਡਿਪਟੀ ਸੀ ਐਮ ਸੁਖਜਿੰਦਰ ਰੰਧਾਵਾ ਸਿਵਲ ਹਸਪਤਾਲ ਪਹੁੰਚੇ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...

ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ’ਤੇ ਛਾਪੇ ਮਾਰ ਰਹੀਆਂ ਕੇਂਦਰੀ ਏਜੰਸੀਆਂ, ਕੁਝ ਨਹੀਂ ਲੱਭ ਰਿਹਾ: CM ਮਾਨ

ਚੰਡੀਗੜ੍ਹ, 4 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ...