November 23, 2026, 1:44 am
----------- Advertisement -----------
HomeNewsBreaking Newsਵੇਰਕਾ ਨੇ ਇਕ ਵਾਰ ਫ਼ਿਰ ਵਧਾਈਆਂ ਦੁੱਧ ਦੀਆਂ ਕੀਮਤਾਂ

ਵੇਰਕਾ ਨੇ ਇਕ ਵਾਰ ਫ਼ਿਰ ਵਧਾਈਆਂ ਦੁੱਧ ਦੀਆਂ ਕੀਮਤਾਂ

Published on

----------- Advertisement -----------
  • ਇਕ ਕਿਲੋ ਦੁੱਧ ਦੀ ਕੀਮਤ ‘ਚ ਦੋ ਰੁਪਏ ਦਾ ਕੀਤਾ ਵਾਧਾ,
  • ਨਵੀਆਂ ਕੀਮਤਾਂ 16 ਅਕਤੂਬਰ ਤੋਂ ਹੋਣਗੀਆਂ ਲਾਗੂ,
  • ਵੇਰਕਾ ਨੇ 4 ਮਹੀਨਿਆਂ ‘ਚ ਦੂਜੀ ਵਾਰ ਦੁੱਧ ਦੇ ਰੇਟ ਵਧਾਏ

ਚੰਡੀਗੜ੍ਹ, 15 ਅਕਤੂਬਰ 2022 – ਤਿਉਹਾਰਾਂ ਦੇ ਸੀਜ਼ਨ ‘ਚ ਵੇਰਕਾ ਨੇ ਇਕ ਵਾਰ ਫ਼ਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ ਨੇ ਇਕ ਕਿਲੋ ਦੁੱਧ ਦੀ ਕੀਮਤ ‘ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧਾ ਕਿਲੋ ਦੇ ਪੈਕੇਟ ‘ਚ ਇਕ ਰੁਪਏ ਦਾ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ 16 ਅਕਤੂਬਰ ਤੋਂ ਲਾਗੂ ਹੋਣਗੀਆਂ।

ਵੇਰਕਾ ਨੇ 4 ਮਹੀਨਿਆਂ ‘ਚ ਦੂਜੀ ਵਾਰ ਦੁੱਧ ਦੇ ਰੇਟ ਵਧਾਏ ਹਨ। ਤਿਉਹਾਰਾਂ ਦੇ ਸੀਜ਼ਨ ‘ਚ ਦੁੱਧ ਦੀਆਂ ਕੀਮਤਾਂ ਵਧਣ ਤੋਂ ਬਾਅਦ ਆਮ ਲੋਕਾਂ ਨੂੰ ਵੱਡਾ ਝਟਕਾ ਲੱਗੇਗਾ। ਇਸ ਨਾਲ ਰਸੋਈ ਦਾ ਬਜਟ ਹਿੱਲ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...