September 21, 2026, 1:22 pm
----------- Advertisement -----------
HomeNewsLatest Newsਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ 'ਚੋ ਮਿਲਿਆ 5 ਫੁੱਟ ਲੰਬਾ ਸੱਪ

ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ‘ਚੋ ਮਿਲਿਆ 5 ਫੁੱਟ ਲੰਬਾ ਸੱਪ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਉੱਥੇ ਕਰੀਬ 5 ਫੁੱਟ ਲੰਬਾ ਸੱਪ ਨਿਕਲਿਆ। ਜਿਵੇਂ ਹੀ ਸੁਰੱਖਿਆ ਕਰਮੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਗਾਰਡ ਰੂਮ ਨੇੜੇ ਇਸ ਸੱਪ ਨੂੰ ਦੇਖਿਆ ਤਾਂ ਤੁਰੰਤ ਜੰਗਲੀ ਜੀਵ ਸੁਰੱਖਿਆ ਲਈ ਕੰਮ ਕਰਨ ਵਾਲੀ ਇੱਕ ਐਨਜੀਓ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ NGO ਦੀ ਟੀਮ ਉੱਥੇ ਪਹੁੰਚੀ ਅਤੇ ਸੱਪ ਨੂੰ ਫੜ ਕੇ ਆਪਣੇ ਨਾਲ ਲੈ ਗਈ।
ਮਾਮਲਾ ਵੀਰਵਾਰ ਦਾ ਦੱਸਿਆ ਜਾ ਰਿਹਾ ਹੈ ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਗਾਰਡ ਰੂਮ ਨੇੜੇ ਚੈਕਰਡ ਕੀਲਬੈਕ ਸਪੀਸੀਜ਼ ਦਾ ਇਹ ਸੱਪ ਦੇਖਿਆ ਗਿਆ। ਇਸ ਸੱਪ ਨੂੰ ਆਮ ਤੌਰ ‘ਤੇ ਏਸ਼ੀਅਨ ਵਾਟਰ ਸੱਪ ਵੀ ਕਿਹਾ ਜਾਂਦਾ ਹੈ। ਹਾਲਾਂਕਿ ਇਹ ਸੱਪ ਜ਼ਹਿਰੀਲਾ ਨਹੀਂ ਹੈ। ਸੱਪ ਨੂੰ ਫੜਨ ਵਾਲੀ ਐੱਨਜੀਓ ਨੇ ਦੱਸਿਆ, ‘ਸੂਚਨਾ ਮਿਲਦੇ ਹੀ ਸਾਡੀ ਦੋ ਲੋਕਾਂ ਦੀ ਟੀਮ ਸੱਪ ਨੂੰ ਬਚਾਉਣ ਲਈ ਤੁਰੰਤ ਮੌਕੇ ‘ਤੇ ਪਹੁੰਚ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...