November 13, 2026, 6:36 am
----------- Advertisement -----------
HomeNewsLatest Newsਭਾਰਤ ਭੁੱਖਮਰੀ ਦੇ ਮਾਮਲੇ 'ਚ ਪਾਕਿਸਤਾਨ-ਸ਼੍ਰੀਲੰਕਾ ਤੋਂ ਪਛੜਿਆ, ਪੜ੍ਹੋ ਗਲੋਬਲ ਹੰਗਰ ਇੰਡੈਕਸ...

ਭਾਰਤ ਭੁੱਖਮਰੀ ਦੇ ਮਾਮਲੇ ‘ਚ ਪਾਕਿਸਤਾਨ-ਸ਼੍ਰੀਲੰਕਾ ਤੋਂ ਪਛੜਿਆ, ਪੜ੍ਹੋ ਗਲੋਬਲ ਹੰਗਰ ਇੰਡੈਕਸ ‘ਚ ਕਿਹੜੇ ਸਥਾਨ ‘ਤੇ ਪੁੱਜਾ

Published on

----------- Advertisement -----------

ਗਲੋਬਲ ਹੰਗਰ ਇੰਡੈਕਸ 2022 ਵਿੱਚ ਭਾਰਤ ਦੀ ਸਥਿਤੀ ਹੋਰ ਖਰਾਬ ਹੋ ਗਈ ਹੈ। ਅੰਕੜਿਆਂ ਮੁਤਾਬਕ ਭਾਰਤ ਹੁਣ 121 ਦੇਸ਼ਾਂ ‘ਚੋਂ 107ਵੇਂ ਸਥਾਨ ‘ਤੇ ਆ ਗਿਆ ਹੈ। ਇਸ ਸੂਚੀ ‘ਚ ਅਫਗਾਨਿਸਤਾਨ 109ਵੇਂ ਸਥਾਨ ‘ਤੇ ਹੈ। 29.1 ਦੇ ਸਕੋਰ ਨਾਲ, ਗਲੋਬਲ ਹੰਗਰ ਇੰਡੈਕਸ ਦੇ ਪ੍ਰਕਾਸ਼ਕਾਂ ਨੇ ਭਾਰਤ ਵਿੱਚ ‘ਭੁੱਖ’ ਦੀ ਸਥਿਤੀ ਨੂੰ ਗੰਭੀਰ ਦੱਸਿਆ ਹੈ। ਦੂਜੇ ਪਾਸੇ ਜੇਕਰ ਗੁਆਂਢੀ ਮੁਲਕਾਂ ਦੀ ਗੱਲ ਕਰੀਏ ਤਾਂ ਪਾਕਿਸਤਾਨ, ਸ੍ਰੀਲੰਕਾ, ਬੰਗਲਾਦੇਸ਼, ਨੇਪਾਲ, ਮਿਆਂਮਾਰ ਦੀ ਸਥਿਤੀ ਭਾਰਤ ਨਾਲੋਂ ਬਿਹਤਰ ਹੈ। 121 ਦੇਸ਼ਾਂ ਦੀ ਸੂਚੀ ‘ਚ ਪਾਕਿਸਤਾਨ 99ਵੇਂ, ਸ਼੍ਰੀਲੰਕਾ 64ਵੇਂ, ਬੰਗਲਾਦੇਸ਼ 84ਵੇਂ, ਨੇਪਾਲ 81ਵੇਂ ਅਤੇ ਮਿਆਂਮਾਰ 71ਵੇਂ ਸਥਾਨ ‘ਤੇ ਹੈ।
ਗਲੋਬਲ ਹੰਗਰ ਇੰਡੈਕਸ ਦੇ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਸਰਕਾਰ ‘ਤੇ ਹਾਵੀ ਹੋ ਗਈ ਹੈ। ਕਾਂਗਰਸ ਨੇਤਾ ਪੀ ਚਿਦੰਬਰਮ ਨੇ ਕਿਹਾ ਕਿ “ਮੋਦੀ ਸਰਕਾਰ ਦੇ ਅੱਠ ਸਾਲਾਂ ਵਿੱਚ 2014 ਤੋਂ ਬਾਅਦ ਭਾਰਤ ਦਾ ਸਕੋਰ ਵਿਗੜਿਆ ਹੈ। ਇੱਕ ਟਵੀਟ ਵਿੱਚ ਚਿਦੰਬਰਮ ਨੇ ਕਿਹਾ, ਹਿੰਦੂਤਵ, ਹਿੰਦੀ ਥੋਪਣਾ ਅਤੇ ਨਫ਼ਰਤ ਫੈਲਾਉਣਾ ਭੁੱਖ ਦੀ ਦਵਾਈ ਨਹੀਂ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...