November 15, 2026, 3:10 pm
----------- Advertisement -----------
HomeNewsBreaking Newsਭਾਰਤ ਨੇ 7ਵੀਂ ਵਾਰ ਜਿੱਤਿਆ ਮਹਿਲਾ ਏਸ਼ੀਆ ਕੱਪ: ਫਾਈਨਲ ਵਿੱਚ ਸ਼੍ਰੀਲੰਕਾ ਨੂੰ...

ਭਾਰਤ ਨੇ 7ਵੀਂ ਵਾਰ ਜਿੱਤਿਆ ਮਹਿਲਾ ਏਸ਼ੀਆ ਕੱਪ: ਫਾਈਨਲ ਵਿੱਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

Published on

----------- Advertisement -----------

ਭਾਰਤ ਨੇ ਸੱਤਵੀਂ ਵਾਰ ਮਹਿਲਾ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਸ਼ਨੀਵਾਰ ਨੂੰ ਖੇਡੇ ਗਏ ਫਾਈਨਲ ਮੈਚ ‘ਚ ਭਾਰਤੀ ਮਹਿਲਾ ਟੀਮ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ।
ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਗੇਂਦਬਾਜ਼ਾਂ ਦੇ ਬਿਹਤਰੀਨ ਪ੍ਰਦਰਸ਼ਨ ਦੇ ਸਾਹਮਣੇ ਸ਼੍ਰੀਲੰਕਾ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 65 ਦੌੜਾਂ ਹੀ ਬਣਾ ਸਕੀ। ਇਨੋਕਾ ਰਨਵੇਰਾ ਨੇ ਸਭ ਤੋਂ ਵੱਧ 18 ਦੌੜਾਂ ਬਣਾਈਆਂ। ਭਾਰਤ ਲਈ ਰੇਣੁਕਾ ਸਿੰਘ ਠਾਕੁਰ ਨੇ ਤਿੰਨ ਵਿਕਟਾਂ ਲਈਆਂ। ਰਾਜੇਸ਼ਵਰੀ ਗਯਵਾੜ ਅਤੇ ਸਨੇਹ ਰਾਣਾ ਨੇ ਦੋ-ਦੋ ਵਿਕਟਾਂ ਲਈਆਂ।
ਜਵਾਬ ‘ਚ ਭਾਰਤ ਨੇ 8.3 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ 71 ਦੌੜਾਂ ਬਣਾ ਕੇ ਟੀਚਾ ਹਾਸਲ ਕਰ ਲਿਆ। ਸਮ੍ਰਿਤੀ ਮੰਧਾਨਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਖਿਤਾਬ ਦਿਵਾਇਆ। ਮੰਧਾਨਾ 25 ਗੇਂਦਾਂ ‘ਤੇ 51 ਦੌੜਾਂ ਬਣਾ ਕੇ ਅਜੇਤੂ ਰਹੀ। ਉਸ ਨੇ 6 ਚੌਕੇ ਅਤੇ 3 ਛੱਕੇ ਲਗਾਏ। ਉਸ ਦਾ ਸਟ੍ਰਾਈਕ ਰੇਟ 204 ਸੀ। ਕਪਤਾਨ ਹਰਮਨਪ੍ਰੀਤ ਕੌਰ ਮੰਧਾਨਾ 11 ਦੌੜਾਂ ਬਣਾ ਕੇ ਅਜੇਤੂ ਰਹੀ।
ਟੀਮ ਇੰਡੀਆ ਨੇ ਏਸ਼ੀਆ ਕੱਪ ਦੇ ਇਤਿਹਾਸ ‘ਚ ਸ਼੍ਰੀਲੰਕਾ ਖਿਲਾਫ 5ਵਾਂ ਫਾਈਨਲ ਮੈਚ ਜਿੱਤ ਲਿਆ ਹੈ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 5 ਫਾਈਨਲ ਖੇਡੇ ਜਾ ਚੁੱਕੇ ਹਨ। ਟੀਮ ਇੰਡੀਆ ਇਹ ਸਭ ਜਿੱਤ ਚੁੱਕੀ ਹੈ। ਭਾਰਤੀ ਟੀਮ ਲਗਾਤਾਰ ਅੱਠਵੀਂ ਵਾਰ ਫਾਈਨਲ ਵਿੱਚ ਪਹੁੰਚੀ ਹੈ।
ਭਾਰਤ ਨੇ 14 ਸਾਲ ਬਾਅਦ ਏਸ਼ੀਆ ਕੱਪ ਦੇ ਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾਇਆ। ਇਸ ਤੋਂ ਪਹਿਲਾਂ 2008 ‘ਚ ਦੋਵਾਂ ਦਾ ਆਹਮੋ-ਸਾਹਮਣਾ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...