June 2, 2026, 10:41 am
----------- Advertisement -----------
HomeNewsLatest Newsਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਖਿਤਾਬ ਜਿੱਤਣ 'ਤੇ ਕੈਪਟਨ ਅਮਰਿੰਦਰ...

ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਖਿਤਾਬ ਜਿੱਤਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ

Published on

----------- Advertisement -----------

ਭਾਰਤ ਨੇ ਅੱਜ ਸੱਤਵੀਂ ਵਾਰ ਮਹਿਲਾ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਖਿਤਾਬ ਜਿੱਤਣ ‘ਤੇ ਵਧਾਈ ਦਿੱਤੀ ਹੈ ਉਨ੍ਹਾਂ ਟਵੀਟ ਕੀਤਾ ਕਿ “ਸਾਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਸੱਤਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਣ ਲਈ ਬਹੁਤ-ਬਹੁਤ ਵਧਾਈਆਂ। ਇਸ ਜਿੱਤ ਦੀ ਟੀਮ ਪੂਰੀ ਤਰ੍ਹਾਂ ਹੱਕਦਾਰ ਸੀ, ਇਹ ਕੁੜੀਆਂ ਹਰੇਕ ਲਈ ਇੱਕ ਪ੍ਰੇਰਨਾਸ੍ਰੋਤ ਹਨ”


ਦੱਸ ਦਈਏ ਕਿ ਮਹਿਲਾ ਏਸ਼ੀਆ ਕੱਪ ਦੇ ਫਾਈਨਲ ‘ਚ ਭਾਰਤ ਨੇ ਸ਼੍ਰੀਲੰਕਾ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਸੱਤਵੀਂ ਵਾਰ ਮਹਿਲਾ ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ। ਬੰਗਲਾਦੇਸ਼ ਦੇ ਸਿਲਹਟ ਸਟੇਡੀਅਮ ‘ਚ ਖੇਡੇ ਗਏ ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ਗੁਆ ਕੇ 65 ਦੌੜਾਂ ਹੀ ਬਣਾ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...