May 31, 2026, 7:38 pm
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆ ਕੱਪ ਜਿੱਤਣ 'ਤੇ ਮਹਿਲਾ ਕ੍ਰਿਕਟ ਟੀਮ ਨੂੰ...

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆ ਕੱਪ ਜਿੱਤਣ ‘ਤੇ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

Published on

----------- Advertisement -----------

ਨਵੀਂ ਦਿੱਲੀ : – ਭਾਰਤੀ ਮਹਿਲਾ ਟੀਮ ਨੇ ਸ਼ਨੀਵਾਰ ਨੂੰ ਏਸ਼ੀਆ ਕੱਪ ਦੇ ਫਾਈਨਲ ‘ਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ‘ਤੇ ਕਬਜ਼ਾ ਕਰ ਲਿਆ। ਭਾਰਤ ਨੇ ਅੱਠ ਸੈਸ਼ਨਾਂ ਵਿੱਚ 7ਵੀਂ ਵਾਰ ਮਹਿਲਾ ਏਸ਼ੀਆ ਕੱਪ ਦਾ ਖ਼ਿਤਾਬ ਜਿੱਤਿਆ ਹੈ। ਇਸ ਵਿਸ਼ੇਸ਼ ਪ੍ਰਾਪਤੀ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਜਿੱਤਣ ‘ਤੇ ਵਧਾਈ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...