June 10, 2026, 1:08 am
----------- Advertisement -----------
HomeNewsEntertainmentਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ‘ਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਜਤਾਈ...

ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ‘ਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਜਤਾਈ ਚਿੰਤਾ

Published on

----------- Advertisement -----------

ਪੰਜਾਬ ਵਿਚ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾ ਲਗਾਤਾਰ ਜਾਰੀ ਹਨ।ਪਹਿਲਾ ਪੰਜਾਬ ਵਿਚ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ।ਪਰ ਜਦੋਂ ਇਸ ਵਿਚ ਕੋਈ ਸਫ਼ਲਤਾ ਨਹੀ ਮਿਲੀ ਤਾਂ ਲੁਧਿਆਣਾ ‘ਚ ਧਮਾਕੇ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।ਜਿਸ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕੁਝ ਜਖ਼ਮੀ ਵੀ ਹੋ ਗਏ ਹਨ।

ਮਾਡਲ ਅਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਵੀ ਆਪਣੇ ਟਵਿੱਟਰ ਅਕਾਊਂਟ ‘ਤੇ ਇਸ ਘਟਨਾ ‘ਤੇ ਚਿੰਤਾ ਜ਼ਾਹਿਰ ਕੀਤੀ ਹੈ ।ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਕਿ ‘ਮੌਲ ‘ਚ ਏਨੀ ਸਿਕਓਰਿਟੀ ਹੁੰਦੀ ਹੈ, ਪਰ ਜਿਊਡੀਸ਼ੀਅਲ ਸੈਕਟਰ ‘ਚ ਨਹੀਂ…ਮੇਰੇ ਪਰਿਵਾਰ ਦਾ ਇੱਕ ਮੈਂਬਰ ਉਸ ਸਮੇਂ ਉੱਥੇ ਹੀ ਸੀ ਜਦੋਂ ਇਹ ਧਮਾਕਾ ਹੋਇਆ। ਪਰ ਪੰਜਾਬ ‘ਚ ਅਜਿਹੇ ਹਾਦਸੇ ਕਿਉਂ ਹੋ ਰਹੇ ਹਨ । ਜੋ ਲੋਕ ਆਮ ਤੌਰ ‘ਤੇ ਕੋਰਟ ‘ਚ ਜਾਂਦੇ ਹਨ ,ਉਹ ਕਿਰਪਾ ਕਰਕੇ ਆਪਣਾ ਅਤੇ ਆਪਣਿਆਂ ਦਾ ਖਿਆਲ ਰੱਖਣ’।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...